ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਉਤੇ ਸੁਖਬੀਰ ਸਿੰਘ ਬਾਦਲ ਨਾਲ ਦੁੱਖ ਸਾਂਝਾ ਕੀਤਾ। ਕੈਪਟਨ ਅਮਰਿੰਦਰ ਸਿੰਘ ਨੇ ਿੲਹ ਮੁਲਾਕਾਤ ਪਾਰਟੀਬਾਜ਼ੀ ਤੋ ਉੱਪਰ ਉੱਠ ਕੇ ਪਰਿਵਾਰ ਨਾਲ ਨਿੱਜੀ ਸਮਾਂ ਬਤੀਤ ਕੀਤਾ ਅਤੇ ਪ੍ਰਕਾਸ਼ ਸਿੰਘ ਬਾਦਲ ਨੂੰ ਅਤੇ ਉਨਾਂ ਦੇ ਕੀਤੇ ਕੰਮਾਂ ਨੂੰ ਯਾਦ ਕੀਤਾ। ਉਨਾਂ ਕਿਹਾ ਕੀ ਪ੍ਰਕਾਸ਼ ਸਿੰਘ ਬਾਦਲ ਦਾ ਘਾਟਾ ਪੂਰੇ ਪੰਜਾਬ ਨੂੰ ਪਿਅਾ।
Related posts:
ਜਦੋਂ ਮੇਰੇ ਖਿਲਾਫ਼ ਕੁਝ ਵੀ ਹੱਥ ਨਾ ਲੱਗਾ ਤਾਂ ਵਿਰੋਧੀ ਪਾਰਟੀਆਂ ‘ਮੈਂ ਪੰਜਾਬ ਬੋਲਦਾਂ ਹਾਂ’ ਬਹਿਸ ਦਾ ਹਿੱਸਾ ਬਣਨ ਤੋਂ ...
ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਨੇ ਹੜਤਾਲ ਲਈ ਵਾਪਸ, ਆਮ ਵਾਂਗ ਕੰਮ ਕਾਜ਼ ਰਹੇਗਾ ਜਾਰੀ
‘ਵੀਰ ਬਾਲ ਦਿਵਸ’ ਤਹਿਤ ਸਮਾਗਮਾਂ ’ਚ ਸਾਹਿਬਜ਼ਾਦਿਆਂ ਦਾ ਕਿਰਦਾਰ ਨਿਭਾਉਣਾ ਸਿੱਖ ਪਰੰਪਰਾਵਾਂ ਦੇ ਵਿਰੁੱਧ- ਐਡਵੋਕੇਟ ਧਾਮੀ
ਸੰਗਰੂਰ ਦੇ ਸਰਕਾਰੀ ਮੇਰੀਟੋਰੀਅਸ ਸਕੂਲ 'ਚ ਬੱਚਿਆ ਦੀ ਵਿਗੜੀ ਸਿਹਤ, ਪ੍ਰਸ਼ਾਸ਼ਨ ਨੂੰ ਪਈ ਭਾਜੜਾ