ਕੈਪਟਨ ਕਰਨਗੇ ਕਾਂਗਰਸ ‘ਚ ਵਾਪਸੀ ?…ਸਾਬਕਾ CM ਨੇ ਕੀਤਾ ਵੱਡਾ ਦਾਅਵਾ, ਕਿਹਾ ਸਾਡੇ ਸੰਪਰਕ ‘ਚ… | ਪੰਜਾਬ ਖ਼ਬਰਾਂ

0
2
ਕੈਪਟਨ ਕਰਨਗੇ ਕਾਂਗਰਸ 'ਚ ਵਾਪਸੀ ?...ਸਾਬਕਾ CM ਨੇ ਕੀਤਾ ਵੱਡਾ ਦਾਅਵਾ, ਕਿਹਾ ਸਾਡੇ ਸੰਪਰਕ 'ਚ... | ਪੰਜਾਬ ਖ਼ਬਰਾਂ



Last Updated:Jun 04, 2026 1:20 PM ISTਸਾਬਕਾ CM ਭੁਪਿੰਦਰ ਹੁੱਡਾ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਲੈ ਕੇ ਵੱਡਾ ਦਾਅਵਾ ਕੀਤਾ ਹੈ। ਭੁਪਿੰਦਰ ਹੁੱਡਾ ਨੇ ਕੈਪਟਨ ਅਮਰਿੰਦਰ ਦੇ ਘਰ ਵਾਪਸੀ ਦੇ ਸੰਕੇਤ ਦਿੱਤੇ ਹਨ। ਭੁਪਿੰਦਰ ਹੁੱਡਾ ਨੇ ਕਿਹਾ ਕਿ ਕੈਪਟਨ ਸਾਹਬ ਸਾਡੇ ਸੰਪਰਕ ‘ਚ ਹਨ। ਉਨ੍ਹਾਂ ਆਖਿਆ ਕਿ ਕੈਪਟਨ ਕਾਂਗਰਸ ਦੇ ਸੀਨਿਅਰ ਆਗੂ ਰਹੇ ਹਨ। ਕੈਪਟਨ ਕਰਨਗੇ ਕਾਂਗਰਸ ‘ਚ ਵਾਪਸੀ ?…ਸਾਬਕਾ CM ਨੇ ਕੀਤਾ ਵੱਡਾ ਦਾਅਵਾ, ਕਿਹਾ ਸਾਡੇ ਸੰਪਰਕ ‘ਚ…ਸਾਬਕਾ CM ਭੁਪਿੰਦਰ ਹੁੱਡਾ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਲੈ ਕੇ ਵੱਡਾ ਦਾਅਵਾ ਕੀਤਾ ਹੈ। ਭੁਪਿੰਦਰ ਹੁੱਡਾ ਨੇ ਕੈਪਟਨ ਅਮਰਿੰਦਰ ਦੇ ਘਰ ਵਾਪਸੀ ਦੇ ਸੰਕੇਤ ਦਿੱਤੇ ਹਨ। ਭੁਪਿੰਦਰ ਹੁੱਡਾ ਨੇ ਕਿਹਾ ਕਿ ਕੈਪਟਨ ਸਾਹਬ ਸਾਡੇ ਸੰਪਰਕ ‘ਚ ਹਨ। ਉਨ੍ਹਾਂ ਆਖਿਆ ਕਿ ਕੈਪਟਨ ਕਾਂਗਰਸ ਦੇ ਸੀਨਿਅਰ ਆਗੂ ਰਹੇ ਹਨ।ਕੈਪਟਨ ਅਮਰਿੰਦਰ ਸਿੰਘ ਬੀਤੇ ਦਿਨੀਂ ਰਾਹੁਲ ਦੀ ਤਾਰੀਫ਼ ਕਰਦੇ ਵੀ ਨਜ਼ਰ ਆਏ ਸਨ, ਜਿਸ ਤੋਂ ਬਾਅਦ ਉਨ੍ਹਾਂ ਦੀ ਕਾਂਗਰਸ ਵਾਪਸੀ ਦੀ ਚਰਚਾ ਚੱਲ ਰਹੀ ਹੈ।Read More



Rozana Times

LEAVE A REPLY

Please enter your comment!
Please enter your name here