ਹੁਸ਼ਿਆਰਪੁਰ ਦੇ ਮੁਕੇਰੀਆ ਅਧੀਨ ਆਉਂਦੇ ਪਿੰਡ ਖਿਜਰਪੁਰ ਅਤੇ ਪੁਰਾਣਾ ਭੰਗਲਾ ਵਿਚ 1 ਕਰੋੜ 25 ਲੱਖ ਦੀ ਲਾਗਤ ਨਾਲ ਤਿਆਰ ਦੋ ਜਲ ਸਪਲਾਈ ਯੋਜਨਾਵਾਂ ਦਾ ਅੱਜ ਉਦਘਾਟਨ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਦਵਾਰਾ ਕੀਤਾ ਗਿਆ।

ਉਥੇ ਹੀ ਉਨਾਂ ਪਤਰਕਾਰਾ ਨਾਲ ਗੱਲ ਕਰਦੇ ਕਿਹਾ ਕਿ ਦੋਨਾਂ ਪਿੰਡਾ ਵਿਚ ਜਿਥੇ ਜਲ ਪੂਰਤੀ ਲਈ ਅੱਜ ਜਲ ਸਪਲਾਈ ਦੀ ਸ਼ੁਰੂਆਤ ਕੀਤੀ ਗਈ ਹੈ ਉਥੇ ਹੀ ਪੰਜਾਬ ਸਰਕਾਰ ਲੋਕਾਂ ਨੂੰ ਹਰ ਸੁਬਿਧਾ ਦੇਣ ਲਈ ਬਚਨ ਬੱਧ ਹੈ। ਭਗਵੰਤ ਮਾਨ ਦੀ ਯੋਗ ਅਗਵਾਈ ਵਿੱਚ ਪੰਜਾਬ ਤਰੱਕੀ ਦੀ ਰਾਹ ਤੇ ਹੈ।
Related posts:
CM ਭਗਵੰਤ ਮਾਨ ਦੇ ਘਰ ਮਾਰਚ ਮਹੀਨੇ 'ਚ ਆਉਣ ਵਾਲੀ ਹੈ ਵੱਡੀ ਖੁਸ਼ੀ
ਗੰਨਾ ਕਾਸ਼ਤਕਾਰਾਂ ਦੇ ਗੋਲਡਨ ਸੰਧਰ ਮਿੱਲ ਵੱਲ ਖੜ੍ਹੇ ਬਕਾਏ 31 ਮਾਰਚ ਤੱਕ ਅਦਾ ਕੀਤੇ ਜਾਣਗੇ: ਗੁਰਮੀਤ ਸਿੰਘ ਖੁੱਡੀਆਂ
ਪੀਆਰਟੀਸੀ-ਪਨਬੱਸ ਦੇ ਮੁਲਾਜ਼ਮਾਂ ਵੱਲੋਂ ਅੱਜ ਬੱਸਾਂ ਦਾ ਚੱਕਾ ਜਾਮ, 4000 ਤੋਂ ਵੱਧ ਬੱਸਾਂ ਦਾ ਲੱਗੀਆ ਜਾਮ
17 ਸਾਲਾਂ ਸੁਖਮਨੀ ਬਰਾੜ ਵੱਲੋਂ ਲਿਖੀ ਅੰਗਰੇਜ਼ੀ ਕਵਿਤਾ ਦੀ ਪੁਸਤਕ 'ਫਸਾਦ' ਰਿਲੀਜ਼