ਕੌਮੀ ਇਨਸਾਫ ਮੋਰਚੇ ਦਾ ਪ੍ਰਦਰਸ਼ਨ, ਪੁਲਿਸ ਵੱਲੋਂ ਪਾਣੀ ਦੀਆਂ ਬੁਛਾੜਾਂ ਅਤੇ ਅਥਰੂ ਗੈਸ ਦੀ ਵਰਤੋਂ, ਮਹੌਲ ਤਣਾਅਪੂਰਨ |

0
1
ਕੌਮੀ ਇਨਸਾਫ ਮੋਰਚੇ ਦਾ ਪ੍ਰਦਰਸ਼ਨ, ਪੁਲਿਸ ਵੱਲੋਂ ਪਾਣੀ ਦੀਆਂ ਬੁਛਾੜਾਂ ਅਤੇ ਅਥਰੂ ਗੈਸ ਦੀ ਵਰਤੋਂ, ਮਹੌਲ ਤਣਾਅਪੂਰਨ | ਪੰਜਾਬ ਖ਼ਬਰਾਂ

ਪੁਲਿਸ ਵੱਲੋਂ ਮੁਹਾਲੀ ਤੋਂ ਚੰਡੀਗੜ੍ਹ ਆਉਣ-ਜਾਣ ਵਾਲੀਆਂ ਕਈ ਮੁੱਖ ਸੜਕਾਂ ’ਤੇ ਬੈਰੀਕੇਡ ਲਗਾ ਕੇ ਆਵਾਜਾਈ ਰੋਕ ਦਿੱਤੀ ਗਈ ਹੈ। ਕੁਝ ਸੜਕਾਂ ਨੂੰ ਆਮ ਲੋਕਾਂ ਦੀ ਆਵਾਜਾਈ ਲਈ ਖੋਲ੍ਹਿਆ ਗਿਆ ਹੈ, ਪਰ ਵੱਡੀਆਂ ਰੋਕਾਂ ਕਾਰਨ ਚੰਡੀਗੜ੍ਹ-ਮੁਹਾਲੀ ਬਾਰਡਰ ’ਤੇ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ।ਕੌਮੀ ਇਨਸਾਫ ਮੋਰਚੇ ਦਾ ਪ੍ਰਦਰਸ਼ਨ, ਪੁਲਿਸ ਵੱਲੋਂ ਪਾਣੀ ਦੀਆਂ ਬੁਛਾੜਾਂ ਅਤੇ ਅਥਰੂ ਗੈਸ ਦੀ ਵਰਤੋਂ, ਮਹੌਲ ਤਣਾਅਪੂਰਨ ਚੰਡੀਗੜ੍ਹ: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕੌਮੀ ਇਨਸਾਫ ਮੋਰਚਾ ਵੱਲੋਂ 15 ਅਗਸਤ ਨੂੰ ਚੰਡੀਗੜ੍ਹ ਸਥਿਤ ਪੰਜਾਬ ਰਾਜ ਭਵਨ ਦਾ ਘਿਰਾਓ ਕਰਨ ਦੇ ਸੱਦੇ ਦੇ ਮੱਦੇਨਜ਼ਰ ਪੁਲਿਸ ਨੇ ਚੰਡੀਗੜ੍ਹ ਦੀ ਸੁਰੱਖਿਆ ਸਖ਼ਤ ਕਰ ਦਿੱਤੀ ਹੈ। ਪ੍ਰਦਰਸ਼ਨਕਾਰੀਆਂ ਨੂੰ ਪੰਜਾਬ ਰਾਜ ਭਵਨ ਵੱਲ ਵਧਣ ਤੋਂ ਰੋਕਣ ਲਈ ਪੁਲਿਸ ਵੱਲੋਂ ਕਈ ਥਾਵਾਂ ’ਤੇ ਬੈਰੀਕੇਡਿੰਗ ਕੀਤੀ ਗਈ ਹੈ।Read More

Rozana Times

LEAVE A REPLY

Please enter your comment!
Please enter your name here