ਕੱਲ੍ਹ 15 ਸਤੰਬਰ ਨੂੰ ਮੀਟ ਅਤੇ ਮੱਛੀ ਦੀਆਂ ਦੁਕਾਨਾਂ ਰਹਿਣਗੀਆਂ ਬੰਦ |

0
1
Punjab: ਕੱਲ੍ਹ 15 ਸਤੰਬਰ ਨੂੰ ਮੀਟ ਅਤੇ ਮੱਛੀ ਦੀਆਂ ਦੁਕਾਨਾਂ ਰਹਿਣਗੀਆਂ ਬੰਦ

ਹੋਟਲਾਂ ਅਤੇ ਢਾਬਿਆਂ ਵਿੱਚ ਮਾਸਾਹਾਰੀ ਭੋਜਨ ਪਰੋਸਣ ‘ਤੇ ਪਾਬੰਦੀ ,ਜਾਣੋ ਵਜ੍ਹਾ ਚੰਡੀਗੜ੍ਹ : ‘ਸੰਵਤਸਰੀ ਮਹਾਪਰਵ’ ਦੇ ਮੱਦੇਨਜ਼ਰ, ਜਲੰਧਰ ਜ਼ਿਲ੍ਹੇ ਵਿੱਚ 15 ਸਤੰਬਰ, 2026 (ਮੰਗਲਵਾਰ) ਨੂੰ ਮੀਟ ਅਤੇ ਮੱਛੀ ਦੀਆਂ ਦੁਕਾਨਾਂ ਦੇ ਨਾਲ-ਨਾਲ ਕਤਲਗਾਹਾਂ (ਸਲਾਟਰ ਹਾਊਸ) ਨੂੰ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਤੋਂ ਇਲਾਵਾ, ਹੋਟਲਾਂ, ਢਾਬਿਆਂ ਅਤੇ ਖਾਣ-ਪੀਣ ਵਾਲੀਆਂ ਨਿਰਧਾਰਤ ਥਾਵਾਂ (‘ਅਹਾਤਿਆਂ’) ਵਿੱਚ ਮਾਸਾਹਾਰੀ ਭੋਜਨ ਪਰੋਸਣ ‘ਤੇ ਪੂਰਨ ਪਾਬੰਦੀ ਰਹੇਗੀ।Read More

Rozana Times

LEAVE A REPLY

Please enter your comment!
Please enter your name here