‘ਖੇਡਾਂ ਵਤਨ ਪੰਜਾਬ ਦੀਆਂ 2023’ ਦੀ ਸ਼ੁਰੂਆਤ ਤੋਂ ਪਹਿਲਾਂ ਖੇਡਾਂ ਪ੍ਰਤੀ ਆਮ ਲੋਕਾਂ ਅਤੇ ਖਿਡਾਰੀਆਂ ਵਿਚ ਜਾਗਰੂਕਤਾ ਪੈਦਾ ਕਰਨ ਲਈ ਸੂਬੇ ਭਰ ਵਿਚ ਮਸ਼ਾਲ ਮਾਰਚ ਕੱਢਿਆ ਜਾ ਰਿਹਾ ਹੈ।ਇਸੀ ਲੜੀ ਦੇ ਤਹਿਤ ਮਸ਼ਾਲ ਮਾਰਚ ਅੱਜ ਹੁਸ਼ਿਆਰਪੁਰ ਪਹੁੰਚਣ ਤੇ ਸਵੇਰੇ 07:00 ਵਜੇ ਲਾਜਵੰਤੀ ਸਟੇਡੀਅਮ ਵਿਖੇ ਪ੍ਰੋਗਰਾਮ ਕੀਤਾ ਗਿਆ।

ਇਸ ਮੌਕੇ ਕੈਬਨਿਟ ਮੰਤਰੀ ਪੰਜਾਬ ਬ੍ਰਹਮ ਸ਼ੰਕਰ ਜਿੰਪਾ ਅਤੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਵਿਸ਼ੇਸ ਤੌਰ ‘ਤੇ ਹਾਜ਼ਰ ਸਨ। ਇਸ ਦੌਰਾਨ ਮਸ਼ਾਲ ਮਾਰਚ ਲਾਜਵੰਤੀ ਸਟੇਡੀਅਮ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ- ਵੱਖ ਸਥਾਨਾਂ ਤੋਂ ਹੁੰਦਾ ਹੋਇਆ ਇੰਡੋਰ ਸਟੇਡੀਅਮ ਪਹੁੰਚ ਕੇ ਅੱਗੇ ਜਲੰਧਰ ਲਈ ਰਵਾਨਾ ਕੀਤਾ ਗਿਆ।
Related posts:
ਇਲਾਕੇ ਚ ਦੁਸ਼ਮਣੀ ਦੇ ਚੱਲਦਿਆਂ ਹਮਲਾਵਰਾਂ ਵੱਲੋਂ ਦੁਕਾਨ ਦੀ ਕੀਤੀ ਭੰਨ-ਤੌੜ ਤੇ ਇੱਕ ਵਿਅਕਤੀ ਨੂੰ ਕੀਤਾ ਜ਼ਖਮੀ
ਬਾਲੀਵੁੱਡ ਅਦਾਕਾਰ-ਨਿਰਦੇਸ਼ਕ ਸਤੀਸ਼ ਕੌਸ਼ਿਕ ਦੀ ਮੌਤ ਸ਼ੱਕ ਦੇ ਘੇਰੇ ਵਿੱਚ
ਜਲੰਧਰ ਪੁਲਿਸ ਕਮਿਸ਼ਨਰ ਦਾ ਵੱਡਾ ਐਕਸ਼ਨ, ਡਿਊਟੀ ਤੋਂ ਲਗਾਤਾਰ ਗੈਰ ਹਾਜ਼ਰ ਚੱਲ ਰਹੇ ਮੁਲਾਜ਼ਮ ਬਰਖਾਸਤ
ਰੇਲ ਗੱਡੀ 'ਚ ਸਫ਼ਰ ਕਰਨ ਤੋਂ ਪਹਿਲਾ ਪੜ੍ਹ ਲਵੋ ਇਹ ਖ਼ਬਰ, ਨਹੀਂ ਤਾਂ ਕਰਨਾ ਪਵੇਗਾ ਮੂਸ਼ਕਲਾਂ ਦਾ ਸਾਹਮਣਾ