ਖੇਡਾਂ ਵਤਨ ਪੰਜਾਬ ਦੀਆਂ-2026: 5 ਸਤੰਬਰ ਤੋਂ ਬਠਿੰਡਾ ‘ਚ ਹੋਵੇਗਾ ਆਗਾਜ਼, 10 ਲੱਖ ਖਿਡਾਰੀਆਂ ਦੀ ਸ਼ਮੂਲੀਅਤ ਦੀ ਉਮੀਦ |

0
1
ਪੰਜਾਬ ਸਰਕਾਰ ਨੇ DA ਬਕਾਏ ਮਾਮਲੇ 'ਚ ਸੁਪਰੀਮ ਕੋਰਟ ਦਾ ਕੀਤਾ ਰੁਖ਼

ਖੇਡਾਂ ਵਤਨ ਪੰਜਾਬ ਦੀਆਂ-2026 ਦਾ ਚੌਥਾ ਸੀਜ਼ਨ 5 ਸਤੰਬਰ ਨੂੰ ਬਠਿੰਡਾ ਤੋਂ ਸ਼ੁਰੂ ਹੋਵੇਗਾ। 38 ਖੇਡਾਂ ਤੇ 4 ਪੈਰਾ-ਖੇਡਾਂ ਵਿੱਚ ਲਗਭਗ 10 ਲੱਖ ਖਿਡਾਰੀ ਹਿੱਸਾ ਲੈਣਗੇ। ਰਜਿਸਟ੍ਰੇਸ਼ਨ ਮੁਫ਼ਤ ਹੈ।ਖੇਡਾਂ ਵਤਨ ਪੰਜਾਬ ਦੀਆਂ-2026: 5 ਸਤੰਬਰ ਤੋਂ ਬਠਿੰਡਾ ’ਚ ਹੋਵੇਗਾ ਆਗਾਜ਼, 10 ਲੱਖ ਖਿਡਾਰੀਆਂ ਦੀ ਸ਼ਮੂਲੀਅਤ ਦੀ ਉਮੀਦਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੇ ਚੌਥੇ ਸੀਜ਼ਨ ਦੀਆਂ ਤਿਆਰੀਆਂ ਨੂੰ ਲੈ ਕੇ ਅਧਿਕਾਰੀਆਂ ਨੂੰ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਸੂਬੇ ਦੇ ਸਭ ਤੋਂ ਵੱਡੇ ਖੇਡ ਮੁਕਾਬਲੇ ਦਾ ਆਗਾਜ਼ 5 ਸਤੰਬਰ ਨੂੰ ਬਠਿੰਡਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਤੋਂ ਹੋਵੇਗਾ। ਇਸ ਸਾਲ ਇਨ੍ਹਾਂ ਖੇਡਾਂ ਵਿੱਚ ਲਗਭਗ 10 ਲੱਖ ਖਿਡਾਰੀਆਂ ਦੇ ਹਿੱਸਾ ਲੈਣ ਦੀ ਉਮੀਦ ਹੈ।Read More

Rozana Times

LEAVE A REPLY

Please enter your comment!
Please enter your name here