ਹਰਿਆਣਾ: ਹਰਿਆਣਾ ਦੇ ਖੇਤੀ ਮੰਤਰੀ ਜੇਪੀ ਦਲਾਲ ਨੇ ਕਿਸਾਨਾਂ ਨੂੰ ਲੈ ਕੇ ਇਕ ਵਿਵਾਦਤ ਬਿਆਨ ਸਾਹਮਣੇ ਆਇਆ ਹੈ। ਮੰਤਰੀ ਦਲਾਲ ਨੇ ਇਕ ਰੈਲੀ ਦੌਰਾਨ ਕਿਹਾ ਕਿ ਜਿਨ੍ਹਾਂ ਦੀਆਂ ਪਤਨੀਆਂ ਵੀ ਉਨ੍ਹਾਂ ਦੀ ਗੱਲ ਨਹੀਂ ਸੁਣਦੀਆਂ ਉਨ੍ਹਾਂ ਨੇ ਕਿਸਾਨਾਂ ਦੇ ਠੇਕੇ ਲਏ ਹਨ। ਮੈਂ ਸਾਰਿਆਂ ਨੂੰ ਜਾਣਦਾ ਹਾਂ। ਕਈਆਂ ਖਿਲਾਫ 5 ਕੇਸ ਹਨ, ਕਈਆਂ ਖਿਲਾਫ 3 ਕੇਸ ਹਨ। ਉਹ ਗਲਤ ਕੰਮ ਕਰ ਰਹੇ ਹਨ। ਮੰਤਰੀ ਦੇ ਇਸ ਬਿਆਨ ਦਾ ਵਿਰੋਧ ਸ਼ੁਰੂ ਹੋ ਗਿਆ ਹੈ।
Related posts:
ਸਾਬਕਾ CM ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਸਲਾਹਕਾਰ ਭਰਤਇੰਦਰ ਸਿੰਘ ਚਹਿਲ ਨੂੰ ਹਾਈਕੋਰਟ ਤੋਂ ਵੱਡੀ ਰਾਹਤ
ਪੰਜਾਬ ਸਰਕਾਰ ਨੇ ਝੋਂਨੇ ਦੀ ਬਿਜਾਈ ਨੂੰ 4 ਭਾਗਾਂ ਵਿੱਚ ਵੰਡਿਆਂ, ਫੈਸਲਾ ਸਹੀਂ ਜਾ ਗਲਤ
ਪੰਜਾਬ ਰਾਜ ਵਪਾਰੀ ਕਮਿਸ਼ਨ ਵੱਲੋਂ ਵੱਖ-ਵੱਖ ਵਪਾਰਕ ਐਸੋਸੀਏਸ਼ਨਾਂ ਨਾਲ ਮੀਟਿੰਗ; ਜਾਇਜ਼ ਮੰਗਾਂ ਨੂੰ ਜਲਦ ਪੂਰਾ ਕਰਨ ਦਾ ਭਰੋਸ...
ਵਿਸ਼ਵ ਕੱਪ 2023: ਭਾਰਤ-ਆਸਟ੍ਰੇਲੀਆ ਮੈਚ ਤੋਂ ਪਹਿਲਾ ਭਾਰਤੀ ਟੀਮ ਨੂੰ ਵੱਡਾ ਝੱਟਕਾ, ਇਸ ਖਿਡਾਰੀ ਨੂੰ ਹੋਇਆ ਡੇਂਗੂ