ਗਰਭਵਤੀ ਪਤਨੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਨੌਜਵਾਨ ਨੇ ਚੁੰਨੀ ਨਾਲ ਲਿਆ ਫਾਹਾ |

0
1
Nepal Flash Flood: 180 ਮਿੰਟਾਂ 'ਚ ਨੇਪਾਲ ਤੋਂ ਭਾਰਤ ਦੇ ਇਸ ਸੂਬੇ 'ਚ ਆ ਰਹੀ ਤਬਾਹੀ?

ਪਤਨੀ ਨੇ ਦੱਸਿਆ ਕਿ ਉਨ੍ਹਾਂ ਦੇ ਦੋ ਮਹੀਨੇ ਦੇ ਬੱਚੇ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ। ਪੁਲਿਸ ਨੂੰ ਮਾਮਲੇ ਦੀ ਜਾਣਕਾਰੀ ਦੇ ਦਿੱਤੀ ਗਈ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਲੁਧਿਆਣਾ ਵਿੱਚ ਇੱਕ ਨੌਜਵਾਨ ਨੇ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ। ਨੌਜਵਾਨ ਸ਼ਰਾਬ ਦੇ ਨਸ਼ੇ ਵਿੱਚ ਆਪਣੀ ਗਰਭਵਤੀ ਪਤਨੀ ‘ਤੇ ਸਬੰਧ ਬਣਾਉਣ ਦਾ ਦਬਾਅ ਪਾ ਰਿਹਾ ਸੀ। ਉਸ ਦੇ ਮਨ੍ਹਾ ਕਰਨ ‘ਤੇ ਦੋਵਾਂ ਵਿਚਾਲੇ ਝਗੜਾ ਹੋਇਆ। ਇਸ ਤੋਂ ਬਾਅਦ ਨੌਜਵਾਨ ਨੇ ਕਮਰੇ ਵਿੱਚ ਚੁੰਨੀ ਨਾਲ ਫਾਹਾ ਲਗਾ ਕੇ ਜਾਨ ਦੇ ਦਿੱਤੀ।Read More

Rozana Times

LEAVE A REPLY

Please enter your comment!
Please enter your name here