ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 92 ਡਰੋਨ ਸ਼ੋਅ ਕਰਵਾਏ ਜਾਣਗੇ: ਤਰੁਨਪ੍ਰੀਤ ਸਿੰਘ ਸੌਂਦ |

0
1
Khabran Da Prime Time

ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਵੱਲੋਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਰੂਪਨਗਰ ਤੇ ਸ਼ਹੀਦ ਭਗਤ ਸਿੰਘ ਨਗਰ ਦੇ ਡਿਪਟੀ ਕਮਿਸ਼ਨਰਾਂ ਨਾਲ ਸਮੀਖਿਆ ਮੀਟਿੰਗਬੈਂਸ ਨੇ ਆਨਲਾਈਨ ਸ਼ਮੂਲੀਅਤ ਕੀਤੀ; ਨਵੰਬਰ ਵਿੱਚ ਕੱਢੀਆਂ ਜਾਣ ਵਾਲੀਆਂ ਸ਼ੋਭਾ ਯਾਤਰਾਵਾਂ ਦੇ ਪ੍ਰਬੰਧਾਂ ਦਾ ਵੀ ਲਿਆ ਜਾਇਜ਼ਾਸਾਹਿਬਜ਼ਾਦਾ ਅਜੀਤ ਸਿੰਘ ਨਗਰ :- ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਇੱਥੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਲੜੀ ਤਹਿਤ ਸੂਬੇ ਭਰ ਵਿੱਚ 92 ਵਿਸ਼ੇਸ਼ ਡਰੋਨ ਸ਼ੋਅ ਕਰਵਾਏ ਜਾਣਗੇ।Read More

Rozana Times

LEAVE A REPLY

Please enter your comment!
Please enter your name here