ਗੈਂਗਸਟਰਾਂ ‘ਤੇ ਵਾਰ ਦਾ 210ਵਾਂ ਦਿਨ: ਪੰਜਾਬ ਪੁਲਿਸ ਵੱਲੋਂ 537 ਥਾਈਂ ਛਾਪੇਮਾਰੀ; 295 ਕਾਬੂ |

0
1
ਗੈਂਗਸਟਰਾਂ ‘ਤੇ ਵਾਰ ਦਾ 210ਵਾਂ ਦਿਨ: ਪੰਜਾਬ ਪੁਲਿਸ ਵੱਲੋਂ 537 ਥਾਈਂ ਛਾਪੇਮਾਰੀ; 295 ਕਾਬੂ | ਪੰਜਾਬ ਖ਼ਬਰਾਂ

ਪੁਲਿਸ ਟੀਮਾਂ ਨੇ 198 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟਚੰਡੀਗੜ੍ਹ : ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 210ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 537 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।Read More

Rozana Times

LEAVE A REPLY

Please enter your comment!
Please enter your name here