ਲੋਕ,ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ ਯੁੱਧ ਨਸ਼ਿਆਂ ਵਿਰੁਧ ਦੇ 555ਵੇਂ ਦਿਨ 181 ਨਸ਼ਾ ਤਸਕਰ 8 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰਚੰਡੀਗੜ੍ਹ : ’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 230ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਪਛਾਣੇ ਗਏ ਅਤੇ ਮੈਪ ਕੀਤੇ 558 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।Read More







