ਪੁਲਿਸ ਮੁਤਾਬਕ 204ਵੇਂ ਦਿਨ ਦੀ ਕਾਰਵਾਈ ਤੋਂ ਬਾਅਦ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ 59,987 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਇਸ ਤੋਂ ਇਲਾਵਾ ਅੱਜ ਦੀ ਕਾਰਵਾਈ ਦੌਰਾਨ 236 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ।’ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦਾ 204ਵਾਂ ਦਿਨ, 624 ਟਿਕਾਣਿਆਂ ‘ਤੇ ਛਾਪੇ, 624 ਗ੍ਰਿਫ਼ਤਾਰ, 7 ਹਥਿਆਰ ਬਰਾਮਦਪੰਜਾਬ ਪੁਲਿਸ ਦੀ ਗੈਂਗਸਟਰਾਂ ਖ਼ਿਲਾਫ਼ ਵੱਡੀ ਕਾਰਵਾਈ: ਪੰਜਾਬ ਵਿੱਚ ਗੈਂਗਸਟਰਾਂ ਅਤੇ ਉਨ੍ਹਾਂ ਦੇ ਸਾਥੀਆਂ ਖ਼ਿਲਾਫ਼ ਚੱਲ ਰਹੀ ਵਿਸ਼ੇਸ਼ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਦੇ 204ਵੇਂ ਦਿਨ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ 624 ਪਛਾਣੇ ਅਤੇ ਮੈਪ ਕੀਤੇ ਟਿਕਾਣਿਆਂ ’ਤੇ ਇੱਕੋ ਸਮੇਂ ਛਾਪੇਮਾਰੀ ਕੀਤੀ। ਕਾਰਵਾਈ ਦੌਰਾਨ ਪੁਲਿਸ ਨੇ 624 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ 7 ਹਥਿਆਰ ਬਰਾਮਦ ਕੀਤੇ।Read More







