ਚੰਡੀਗੜ੍ਹ ਪ੍ਰਸ਼ਾਸਨ ਦਾ ਅਹਿਮ ਫ਼ੈਸਲਾ: 28.87 ਕਰੋੜ ਰੁਪਏ ਦੇ 2 ਵੱਡੇ ਪ੍ਰੋਜੈਕਟ ਮਨਜ਼ੂਰ |

0
2
ਚੰਡੀਗੜ੍ਹ ਪ੍ਰਸ਼ਾਸਨ ਦਾ ਅਹਿਮ ਫ਼ੈਸਲਾ: 28.87 ਕਰੋੜ ਰੁਪਏ ਦੇ 2 ਵੱਡੇ ਪ੍ਰੋਜੈਕਟ ਮਨਜ਼ੂਰ | ਪੰਜਾਬ ਖ਼ਬਰਾਂ

ਚੰਡੀਗੜ੍ਹ ਦੇ ਵਿਕਾਸ ਨੂੰ ਨਵੀਂ ਰਫ਼ਤਾਰ ਦੇਣ ਲਈ ਪ੍ਰਸ਼ਾਸਨ ਨੇ ਦੋ ਵੱਡੇ ਪ੍ਰੋਜੈਕਟਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਚੀਫ਼ ਸੈਕਟਰੀ ਐੱਚ. ਰਾਜੇਸ਼ ਪ੍ਰਸਾਦ ਦੀ ਅਗਵਾਈ ਹੇਠ ਹੋਈ ਅਪ੍ਰੇਜ਼ਲ ਕਮੇਟੀ ਦੀ ਬੈਠਕ ਵਿੱਚ ਲਗਭਗ 28.87 ਕਰੋੜ ਰੁਪਏ ਦੀ ਲਾਗਤ ਵਾਲੀਆਂ ਯੋਜਨਾਵਾਂ ਨੂੰ ਹਰੀ ਝੰਡੀ ਦਿੱਤੀ ਗਈ।ਚੰਡੀਗੜ੍ਹ ਪ੍ਰਸ਼ਾਸਨ ਦਾ ਅਹਿਮ ਫ਼ੈਸਲਾ: 28.87 ਕਰੋੜ ਰੁਪਏ ਦੇ 2 ਵੱਡੇ ਪ੍ਰੋਜੈਕਟ ਮਨਜ਼ੂਰਚੰਡੀਗੜ੍ਹ: ਸਿਟੀ ਬਿਊਟੀਫੁਲ ਚੰਡੀਗੜ੍ਹ ਦੇ ਵਿਕਾਸ ਨੂੰ ਨਵੀਂ ਰਫ਼ਤਾਰ ਦੇਣ ਲਈ ਪ੍ਰਸ਼ਾਸਨ ਨੇ ਦੋ ਵੱਡੇ ਪ੍ਰੋਜੈਕਟਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਚੀਫ਼ ਸੈਕਟਰੀ ਐੱਚ. ਰਾਜੇਸ਼ ਪ੍ਰਸਾਦ ਦੀ ਅਗਵਾਈ ਹੇਠ ਹੋਈ ਅਪ੍ਰੇਜ਼ਲ ਕਮੇਟੀ ਦੀ ਬੈਠਕ ਵਿੱਚ ਲਗਭਗ 28.87 ਕਰੋੜ ਰੁਪਏ ਦੀ ਲਾਗਤ ਵਾਲੀਆਂ ਯੋਜਨਾਵਾਂ ਨੂੰ ਹਰੀ ਝੰਡੀ ਦਿੱਤੀ ਗਈ।Read More

Rozana Times

LEAVE A REPLY

Please enter your comment!
Please enter your name here