ਚੰਡੀਗੜ੍ਹ ਵਿੱਚ ਰਾਸ਼ਟਰੀ ਲੋਕ ਅਦਾਲਤ ਦੌਰਾਨ 30 ਹਜ਼ਾਰ ਤੋਂ ਵੱਧ ਮਾਮਲਿਆਂ ਦਾ ਨਿਪਟਾਰਾ |

0
1
IND VS AFG T20i: ਇਸ਼ਾਨ ਕਿਸ਼ਨ ਦੀ ਫਿਟਨੈੱਸ ਨੇ ਵਧਾਈ ਚਿੰਤਾ, ਵੈਭਵ-ਸੰਜੂ 'ਤੇ ਨਜ਼ਰ

ਚੰਡੀਗੜ੍ਹ ਸੈਕਟਰ-43 ਵਿੱਚ ਹੋਈ ਰਾਸ਼ਟਰੀ ਲੋਕ ਅਦਾਲਤ ਦੌਰਾਨ 30,145 ਮਾਮਲਿਆਂ ਦਾ ਨਿਪਟਾਰਾ ਕੀਤਾ ਗਿਆ। ₹18.48 ਕਰੋੜ ਦੀ ਰਾਸ਼ੀ ‘ਤੇ ਸਮਝੌਤਾ ਹੋਇਆ।ਚੰਡੀਗੜ੍ਹ ਵਿੱਚ ਰਾਸ਼ਟਰੀ ਲੋਕ ਅਦਾਲਤ ਦੌਰਾਨ 30 ਹਜ਼ਾਰ ਤੋਂ ਵੱਧ ਮਾਮਲਿਆਂ ਦਾ ਨਿਪਟਾਰਾਚੰਡੀਗੜ੍ਹ : ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਰਪ੍ਰਸਤੀ ਹੇਠ ਅਤੇ ਮਾਨਯੋਗ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ, ਮੁੱਖ ਜੱਜ-ਕਮ-ਮੁੱਖ ਸਰਪ੍ਰਸਤ, ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਅਤੇ ਮਾਨਯੋਗ ਜਸਟਿਸ ਅਨੂਪ ਚਿਤਕਾਰਾ, ਕਾਰਜਕਾਰੀ ਚੇਅਰਮੈਨ, ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਮਾਰਗਦਰਸ਼ਨ ਹੇਠ ਅੱਜ ਜ਼ਿਲ੍ਹਾ ਅਦਾਲਤ ਕੰਪਲੈਕਸ, ਸੈਕਟਰ-43, ਚੰਡੀਗੜ੍ਹ ਵਿਖੇ ਰਾਸ਼ਟਰੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ।Read More

Rozana Times

LEAVE A REPLY

Please enter your comment!
Please enter your name here