ਜਗਤਾਰ ਸਿੰਘ ਹਵਾਰਾ ਦੀ ਜੇਲ੍ਹ ‘ਚੋਂ ਪਹਿਲੀ ਵੀਡੀਓ, ਕੌਮੀ ਇਨਸਾਫ਼ ਮੋਰਚੇ ਨੂੰ ਲੈ ਕੇ ਕੀਤੀ ਅਪੀਲ |

0
1
ਜਗਤਾਰ ਸਿੰਘ ਹਵਾਰਾ ਦੀ ਜੇਲ੍ਹ 'ਚੋਂ ਪਹਿਲੀ ਵੀਡੀਓ, ਕੌਮੀ ਇਨਸਾਫ਼ ਮੋਰਚੇ ਨੂੰ ਲੈ ਕੇ ਕੀਤੀ ਅਪੀਲ | ਪੰਜਾਬ ਖ਼ਬਰਾਂ

ਜਗਤਾਰ ਸਿੰਘ ਹਵਾਰਾ ਨੇ ਸੰਗਤ ਨੂੰ ਅਪੀਲ ਕੀਤੀ ਹੈ ਕਿ ਕੌਮੀ ਇਨਸਾਫ਼ ਮੋਰਚੇ ਨਾਲ ਸਬੰਧਤ ਰੋਸ ਮਾਰਚ ਨੂੰ ਸ਼ਾਂਤਮਈ ਢੰਗ ਨਾਲ ਨੇਪਰੇ ਚੜ੍ਹਾਇਆ ਜਾਵੇ। ਉਨ੍ਹਾਂ ਨੇ ਪ੍ਰਦਰਸ਼ਨ ਦੌਰਾਨ ਸ਼ਾਂਤੀ ਅਤੇ ਸੰਜਮ ਬਣਾਈ ਰੱਖਣ ‘ਤੇ ਜ਼ੋਰ ਦਿੱਤਾ।ਜਗਤਾਰ ਸਿੰਘ ਹਵਾਰਾ ਦੀ ਜੇਲ੍ਹ ‘ਚੋਂ ਪਹਿਲੀ ਵੀਡੀਓ, ਕੌਮੀ ਇਨਸਾਫ਼ ਮੋਰਚੇ ਨੂੰ ਲੈ ਕੇ ਕੀਤੀ ਅਪੀਲJagtar Singh Hawara Video: ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਜਗਤਾਰ ਸਿੰਘ ਹਵਾਰਾ ਦੀ ਜੇਲ੍ਹ ‘ਚੋਂ ਪਹਿਲੀ ਵੀਡੀਓ ਸਾਹਮਣੇ ਆਈ ਹੈ। ਇਸ ਵੀਡੀਓ ਵਿੱਚ ਉਨ੍ਹਾਂ ਨੇ ਕੌਮੀ ਇਨਸਾਫ਼ ਮੋਰਚੇ ਵੱਲੋਂ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਦੌਰਾਨ ਸ਼ਾਂਤੀ ਅਤੇ ਸੰਜਮ ਬਣਾਈ ਰੱਖਣ ਦੀ ਅਪੀਲ ਕੀਤੀ ਹੈ।Read More

Rozana Times

LEAVE A REPLY

Please enter your comment!
Please enter your name here