ਜਥੇਦਾਰ ਵੱਲੋਂ ਅੰਬਾਲਾ ’ਚ ਸਿੱਖਾਂ ’ਤੇ ਲਾਠੀਚਾਰਜ ਤੇ ਅੱਥਰੂ ਗੈਸ ਦੀ ਵਰਤੋਂ ਦੀ ਸਖ਼ਤ ਨਿੰਦਾ|

0
1
ਜਥੇਦਾਰ ਵੱਲੋਂ ਅੰਬਾਲਾ ’ਚ ਸਿੱਖਾਂ ’ਤੇ ਲਾਠੀਚਾਰਜ ਤੇ ਅੱਥਰੂ ਗੈਸ ਦੀ ਵਰਤੋਂ ਦੀ ਸਖ਼ਤ ਨਿੰਦਾ | ਪੰਜਾਬ ਖ਼ਬਰਾਂ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਹਰਿਆਣਾ ਪੁਲਿਸ ਵੱਲੋਂ ਬੀਤੀ ਰਾਤ ਅੰਬਾਲਾ ਵਿਖੇ ਸ਼ਾਂਤਮਈ ਧਰਨਾ ਦੇ ਰਹੀ ਸਿੱਖ ਸੰਗਤ ਉੱਤੇ ਲਾਠੀਚਾਰਜ ਕਰਨ ਅਤੇ ਅੱਥਰੂ ਗੈਸ ਦੇ ਗੋਲੇ ਦਾਗਣ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਇੱਕ ਪਾਸੇ ਹਰਿਆਣਾ ਸਰਕਾਰ ਸਿੱਖ ਸੰਗਤ ਨਾਲ ਗੱਲਬਾਤ ਕਰ ਰਹੀ ਸੀ ਅਤੇ ਦੂਜੇ ਪਾਸੇ ਅਚਾਨਕ ਉਨ੍ਹਾਂ ਉੱਤੇ ਹਮਲਾ ਕਰਨਾ ਬੇਹੱਦ ਮੰਦਭਾਗਾ ਹੈ ਅਤੇ ਇਹ ਨਿਆਂਪੂਰਣ ਕਾਰਵਾਈ ਨਹੀਂ ਹੈ। ਸ੍ਰੀ ਅੰਮ੍ਰਿਤਸਰ, 14 ਅਗਸਤ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਹਰਿਆਣਾ ਪੁਲਿਸ ਵੱਲੋਂ ਬੀਤੀ ਰਾਤ ਅੰਬਾਲਾ ਵਿਖੇ ਸ਼ਾਂਤਮਈ ਧਰਨਾ ਦੇ ਰਹੀ ਸਿੱਖ ਸੰਗਤ ਉੱਤੇ ਲਾਠੀਚਾਰਜ ਕਰਨ ਅਤੇ ਅੱਥਰੂ ਗੈਸ ਦੇ ਗੋਲੇ ਦਾਗਣ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਇੱਕ ਪਾਸੇ ਹਰਿਆਣਾ ਸਰਕਾਰ ਸਿੱਖ ਸੰਗਤ ਨਾਲ ਗੱਲਬਾਤ ਕਰ ਰਹੀ ਸੀ ਅਤੇ ਦੂਜੇ ਪਾਸੇ ਅਚਾਨਕ ਉਨ੍ਹਾਂ ਉੱਤੇ ਹਮਲਾ ਕਰਨਾ ਬੇਹੱਦ ਮੰਦਭਾਗਾ ਹੈ ਅਤੇ ਇਹ ਨਿਆਂਪੂਰਣ ਕਾਰਵਾਈ ਨਹੀਂ ਹੈ।Read More

Rozana Times

LEAVE A REPLY

Please enter your comment!
Please enter your name here