ਜਨ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ: ਪੰਜਾਬ ਵਿੱਚ ਸਾਰੀਆਂ ਸਰਕਾਰੀ ਇਮਾਰਤਾਂ, ਪੁਲਾਂ ਅਤੇ ਕਲਵਰਟਾਂ ਦੇ ਸਟ੍ਰਕਚਰਲ ਆਡਿਟ ਦੇ ਹੁਕਮ: ਹਰਭਜਨ ਸਿੰਘ ਈ.ਟੀ.ਓ. |

0
1
Khabran Da Prime Time

ਖਾਮੀਆਂ ਦੀ ਪਛਾਣ ਕਰਕੇ ਤੁਰੰਤ ਸੁਧਾਰਾਤਮਕ ਕਦਮ ਚੁੱਕਣ ਦੇ ਨਿਰਦੇਸ਼ਲਾਪਰਵਾਹੀ ਕਰਨ ਵਾਲੇ ਅਧਿਕਾਰੀਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ ਚੰਡੀਗੜ੍ਹ : ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਵਿਭਾਗ ਦੇ ਅਧਿਕਾਰੀਆਂ ਨੂੰ ਸੂਬੇ ਭਰ ਵਿੱਚ ਲੋਕ ਨਿਰਮਾਣ ਵਿਭਾਗ ਦੇ ਅਧਿਕਾਰ ਖੇਤਰ ਅਧੀਨ ਆਉਂਦੀਆਂ ਸਾਰੀਆਂ ਸਰਕਾਰੀ ਇਮਾਰਤਾਂ, ਪੁਲਾਂ, ਕਲਵਰਟਾਂ ਅਤੇ ਹੋਰ ਬ੍ਰਿਜ ਸਟ੍ਰਕਚਰਜ਼ ਦੀ ਸੁਰੱਖਿਆ ਜਾਂਚ (ਸਟ੍ਰਕਚਰਲ ਆਡਿਟ) ਕਰਵਾਉਣ ਲਈ ਹੁਕਮ ਜਾਰੀ ਕੀਤੇ ਹਨ।Read More

Rozana Times

LEAVE A REPLY

Please enter your comment!
Please enter your name here