ਮਾਨ ਸਰਕਾਰ ਦੀ ਕੈਬਨਿਟ ਇੱਕ ਹੋਰ ਮੰਤਰੀ ਵਿਆਹ ਬੰਧਨ ਵਿੱਚ ਬੱਝਣ ਜਾ ਰਹੇ ਹਨ। ਮੰਤਰੀ ਸਿੱਖਿਆ ਮੰਤਰੀ ਹਰਜੋਤ ਬੈਂਸ ਜਲਦ ਹੀ ਪੰਜਾਬ ਕੇਡਰ ਦੇ ਆਈਪੀਐਸ ਅਧਿਕਾਰੀ ਡਾ. ਜੋਤੀ ਯਾਦਵ ਨੂੰ ਆਪਣਾ ਜੀਵਨਸਾਥੀ ਬਣਾਉਣਗੇ। ਡਾ. ਜੋਤੀ ਯਾਦਵ ਇਸ ਵੇਲੇ ਐਸਪੀ ਹੈੱਡਕੁਆਰਟਰ ਮਾਨਸਾ ਵਜੋਂ ਤਾਇਨਾਤ ਹਨ।

ਪਤਾ ਲੱਗਾ ਹੈ ਕਿ ਮਾਰਚ ਮਹੀਨੇ ਦੀ 25-26 ਤਰੀਕ ਨੂੰ ਹੋਣਾ ਤੈਅ ਹੋਇਆ ਹੈ। ਦੱਸ ਦੇਈਏ ਕਿ ਮੰਤਰੀ ਬੈਂਸ ਇਸ ਵੇਲੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਵਿੱਚ ਸਕੂਲ ਤੇ ਉਚੇਰੀ ਸਿੱਖਿਆ ਦਾ ਵਿਭਾਗ ਸੰਭਾਲ ਰਹੇ ਹਨ।
Related posts:
ਮੁੱਖ ਮੰਤਰੀ ਵੱਲੋਂ ਸੁਲਤਾਨਪੁਰ ਲੋਧੀ ਵਿਖੇ ਹੋਮਗਾਰਡ ਦੇ ਜਵਾਨ ਜਸਪਾਲ ਸਿੰਘ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ
ਸੁਨੀਲ ਜਾਖੜ ਦਾ ਵੱਡਾ ਕਦਮ, 5 ਪਾਰਟੀ ਆਗੂਆਂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
ਗੁਰੂਘਰ ਚ ਚੋਰਾਂ ਨੇ ਕੀਤੇ ਬੂਟੇ ਚੋਰੀ, ਸੀਸੀਟੀਵੀ ਚ ਕੈਦ ਹੋਈਆਂ ਤਸਵੀਰਾਂ
Maujaan Hi Maujaan: ਕਾਮੇਡੀ, ਪਿਆਰ ਅਤੇ ਦ੍ਰਿੜ ਇਰਾਦੇ ਦੀ ਇੱਕ ਦਿਲ ਨੂੰ ਛੂਹ ਲੈਣ ਵਾਲੀ ਕਹਾਣੀ, ਸਮੀਪ ਕੰਗ ਦੁਆਰਾ ਨ...