ਜਲੰਧਰ ਦੀ ਜਿਮਨੀ ਚੋਣਾਂ ਨੂੰ ਲੈ ਕੇ ਕਾਗਰਸ ਪਾਰਟੀ ਦੇ ਪ੍ਰਤਾਪ ਸਿੰਘ ਨੇ ਆਮ ਆਦਮੀ ਪਾਰਟੀ ਦਾ ਸਮਰਥਨ ਮੰਗਿਆ ਹੈ ਤੇ ਉਥੇ ਹੀ ਡਾਂ ਰਾਜਕੁਮਾਰ ਵੇਰਕਾ ਦਾ ਵੱਡਾ ਬਿਆਨ ਆਇਆ ਹੈ ਕਿ ਕਾਗਰਸ ਪਾਰਟੀ ਨੇ ਹਾਰ ਕਬੂਲ ਕਰ ਲਈ ਹੈ ਅਤੇ ਕਾਗਰਸ ਪਾਰਟੀ ਕਮਜ਼ੌਰ ਹੋ ਚੁੱਕੀ ਹੈ ਅਤੇ ਉਹ ਅਪੀਲ ਕਰ ਰਹੇ ਨੇ ਕਿ ਉਹ ਆਪਣਾ ਉਮੀਦਵਾਰ ਨਾ ਖੜ੍ਹਾ ਕਰਨ ਸਾਨੂੰ ਜਿਮਨੀ ਚੋਣਾ ਜਿਤ ਲੈਣ ਦੇਵੋ। ਕਾਗਰਸ ਪਾਰਟੀ ਨੂੰ ਆਪਣੇ ਆਪ ਤੇ ਵਿਸ਼ਵਾਸ ਹੋਣਾ ਚਾਹੀਦਾ ਹੈ ਕਿ ਉਹਨਾ ਨੂੰ ਆਪਣੀ ਤਾਕਤ ਦੇ ਨਾਲ ਲੜਨਾ ਚਾਹੀਦਾ ਹੈ ਨਾ ਕਿ ਕਿਸੇ ਸਹਾਰੇ ਨਾਲ ।
post by parmvir singh
Related posts:
ਸੁਖਬੀਰ ਬਾਦਲ ਦਾ ਪੰਜਾਬ ਸੂਬੇ ਵਿੱਚ ਸਰਕਾਰ ਦੀ ਕਾਰਗੁਜਾਰੀ ਤੇ ਵੱਡਾ ਬਿਆਨ
ਸ਼ੇਖ਼ਪੁਰਾ ਨਿਵਾਸੀਆਂ ਨੇ ਮਾਰਕੀਟ ਕਮੇਟੀ ਸਰਹਿੰਦ ਫਤਿਹਗੜ੍ਹ ਸਾਹਿਬ ਦੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ ਨੂੰ ਕੀਤਾ ਸਨ...
ਪਿੰਡ ਬਾਗੜੀਆਂ ਵਿੱਚ ਇੱਕੋ ਪਰਿਵਾਰ ਦੇ 5 ਮੈਂਬਰਾਂ ਨੂੰ ਬਿਹੋਸ਼ ਕਰ ਨਗਦੀ ਅਤੇ ਗਹਿਣਿਆਂ ਦੀ ਚੋਰੀ
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ 62 ਸੁਪਰਵਾਈਜ਼ਰਾਂ ਅਤੇ 01 ਕਲਰਕ ਨੂੰ ਸੌਂਪੇ ਨਿਯੁਕ...