ਜਲੰਧਰ ਦੀ ਜਿਮਨੀ ਚੋਣਾਂ ਲਈ ਆਪ ਨੇ ਚੁਣਿਆ ਉਮੀਦਵਾਰ-ਸੁਸ਼ੀਲ ਕੁਮਾਰ ਰਿੰਕੂ

ਆਮ ਆਦਮੀ ਪਾਰਟੀ ਨੇ ਜਲੰਧਰ ਦੀ ਜ਼ਿਮਨੀ ਚੋਣ ਲਈ ਸੁਸ਼ੀਲ ਰਿੰਕੂ ਕੁਮਾਰ ਨੂੰ ਉਮੀਦਵਾਰ ਐਲਾਨ ਦਿੱਤਾ ਹੈ ਸਾਬਕਾ ਵਿਧਾਇਕ ਸ਼ੁਸੀਲ ਕੁਮਾਰ ਰਿੰਕੂ ਕੱਲ ਹੀ ਆਮ ਆਦਮੀ ਪਾਰਟੀ ਦੇ ਸ਼ਾਮਲ ਹੋਏ ਸਨਨ
ਦੱਸ ਦਈਏ ਕਿ ਸ਼ੁਸ਼ੀਲ ਰਿੰਕੂ ਨੂੰ ਆਪ ਦਾ ਉਮੀਦਵਾਰ ਬਣਾਉਣ ਬਾਰੇ ਕੱਲ ਤੋੋਂ ਹੀ ਚਰਚਾ ਚੱਲ ਰਹੀ ਸੀ ਤੇ ਜਦੋਂ ਇਸ ਬਾਰੇ ਮੁਖ ਮੰਤਰੀ ਭਗਵੰਤ ਮਾਨ ਤੋਂ ਸਵਾਲ ਪੱੁਛੇ ਗਏ ਨੇ ਤਾਂ ਉਹਨਾ ਨੇ ਕਿਹਾ ਕਿ ਹਾਲੇ ਤੱਕ ਇਸ ਬਾਰੇ ਅਜੇ ਕੋਈ ਵੀ ਫੈਸਲਾ ਨਹੀ ਲਿਆ।

See also  ਜਲਦ ਹੀ ਵਿਆਹ ਬੰਧਨ ‘ਚ ਬੱਝਣਗੇ ਮੰਤਰੀ ਹਰਜੋਤ ਬੈਂਸ,IPS ਅਫ਼ਸਰ ਬਣਨਗੇ ਜੀਵਨਸਾਥੀ