‘ਜਾਗਤ ਜੋਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ‘ਤੇ CM ਮਾਨ ਨੇ 7 ਮੈਂਬਰੀ ਤਾਲਮੇਲ ਕਮੇਟੀ ਦੀ ਬੁਲਾਈ ਬੈਠਕ |

0
7
Manpreet Ayali : 'ਅੰਮ੍ਰਿਤਪਾਲ ਸਿੰਘ ਹੋਣਗੇ ਸੀਐਮ ਚਿਹਰਾ'

‘ਜਾਗਤ ਜੋਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ‘ਤੇ CM ਮਾਨ ਨੇ 7 ਮੈਂਬਰੀ ਤਾਲਮੇਲ ਕਮੇਟੀ ਦੀ ਬੁਲਾਈ ਬੈਠਕ ਇਸ ਅਹਿਮ ਬੈਠਕ ਦੌਰਾਨ ‘ਜਾਗਤ ਜੋਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਦੇ ਵੱਖ-ਵੱਖ ਪਹਿਲੂਆਂ ਅਤੇ ਇਸ ਨਾਲ ਜੁੜੀਆਂ ਤਜਵੀਜ਼ਾਂ ‘ਤੇ ਵਿਸਥਾਰਪੂਰਵਕ ਚਰਚਾ ਕੀਤੀ ਜਾਵੇਗੀ।ਸਰਕਾਰ ਵੱਲੋਂ ਬਣਾਈ ਗਈ ਇਹ 7 ਮੈਂਬਰੀ ਕਮੇਟੀ ਐਕਟ ਦੇ ਪ੍ਰਭਾਵਸ਼ਾਲੀ ਅਮਲ ਅਤੇ ਸਾਰੇ ਸਬੰਧਤ ਪੱਖਾਂ ਨਾਲ ਬਿਹਤਰ ਤਾਲਮੇਲ ਬਣਾਉਣ ਲਈ ਰਣਨੀਤੀ ਤਿਆਰ ਕਰੇਗੀ। Read More

Rozana Times

LEAVE A REPLY

Please enter your comment!
Please enter your name here