ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਚੋਣ ਲੜਨ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇ ਮੈਨੂੰ ਚੋਣ ਲੜਾਉਣੀ ਹੈ ਤਾਂ CM ਖਿਲਾਫ਼ ਲੜਾਓ, ਸੁਖਬੀਰ ਬਾਦਲ ਨਾਲ ਮੇਰਾ ਕੋਈ ਮੁਕਾਬਲਾ ਨਹੀਂ ਹੈ। News18ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਚੋਣ ਲੜਨ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇ ਮੈਨੂੰ ਚੋਣ ਲੜਾਉਣੀ ਹੈ ਤਾਂ CM ਖਿਲਾਫ਼ ਲੜਾਓ, ਸੁਖਬੀਰ ਬਾਦਲ ਨਾਲ ਮੇਰਾ ਕੋਈ ਮੁਕਾਬਲਾ ਨਹੀਂ ਹੈ।ਰਾਜਾ ਵੜਿੰਗ ਨੇ ਕਿਹਾ ਕਿ ਉਨ੍ਹਾਂ ਦਾ ਸੁਖਬੀਰ ਸਿੰਘ ਬਾਦਲ ਨਾਲ ਕੋਈ ਮੁਕਾਬਲਾ ਨਹੀਂ ਹੈ ਅਤੇ ਉਹ ਭਗਵੰਤ ਮਾਨ ਖਿਲਾਫ਼ ਚੋਣ ਲੜਨ ਲਈ ਪੂਰੀ ਤਰ੍ਹਾਂ ਤਿਆਰ ਹਨ।ਹਾਲਾਂਕਿ ਉਨ੍ਹਾਂ ਇਹ ਵੀ ਕਿਹਾ ਕਿ ਵੈਸੇ ਉਮੀਦਵਾਰ ਬਣਾਉਣ ਦਾ ਅੰਤਿਮ ਫ਼ੈਸਲਾ ਪਾਰਟੀ ਹਾਈਕਮਾਨ ਦਾ ਹੈ।Read More
- Advertisement -
Recent Posts
Most Popular
ਪੰਜਾਬ ਸਰਕਾਰ ਵੱਲੋਂ ਵੱਡਾ ਫੈਸਲਾ, ਪੰਜਾਬ ਦੀਆਂ ਸਾਰੀਆਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮੁਆਫ਼… |
ਮਾਨ ਸਰਕਾਰ ਵੱਲੋਂ ਪੰਜਾਬ ਦੀਆਂ ਸਾਰੀਆਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮੁਆਫ਼ਪੰਜਾਬ ਕੈਬਨਿਟ ਦੀ ਮੀਟਿੰਗ ਖ਼ਤਮ, ਲਏ ਗਏ ਕਈ ਵੱਡੇ ਫੈਸਲੇ, ਜਾਣੋ ਵਿਸਥਾਰ ਨਾਲ...ਇੱਕ ਹੋਰ...
ਜੇ ਮੈਨੂੰ ਚੋਣ ਲੜਾਉਣੀ ਹੈ ਤਾਂ CM ਖਿਲਾਫ਼ ਲੜਾਓ’…ਰਾਜਾ ਵੜਿੰਗ ਦਾ ਵੱਡਾ ਬਿਆਨ |
ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਚੋਣ ਲੜਨ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇ ਮੈਨੂੰ ਚੋਣ ਲੜਾਉਣੀ ਹੈ ਤਾਂ...
ਪੰਜਾਬ ਵਿਧਾਨ ਸਭਾ ਵੱਲੋਂ ਭਗਤ ਪੂਰਨ ਸਿੰਘ ਨੂੰ ਉਨ੍ਹਾਂ ਦੀ ਬਰਸੀ ’ਤੇ ਸ਼ਰਧਾਂਜਲੀ ਭੇਟ...
ਮਨੁੱਖਤਾ ਦੇ ਪੁੰਜ ਭਗਤ ਪੂਰਨ ਸਿੰਘ ਨੂੰ ਨਿਰਸਵਾਰਥ ਸੇਵਾ ਲਈ ਜਾਣਿਆ ਜਾਂਦਾ ਹੈ। ਪੰਜਾਬ ਵਿਧਾਨ ਸਭਾ ਨੇ ਅੱਜ ਪਿੰਗਲਵਾੜੇ ਦੇ ਸੰਸਥਾਪਕ ਭਗਤ ਪੂਰਨ ਸਿੰਘ...
ਪੰਜਾਬ ਵਿੱਚ ਨੌਜਵਾਨਾਂ ਦੀ ਬੇਰੁਜ਼ਗਾਰੀ ਦਰ 19.1% ਤੋਂ ਘੱਟ ਕੇ 17% ਹੋਈ: ਅਮਨ ਅਰੋੜਾ...
ਅੱਜ ਸਦਨ ਵਿੱਚ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਵੱਲੋਂ ਰੁਜ਼ਗਾਰ ਦੇ ਮੌਕਿਆਂ ਬਾਰੇ ਪੇਸ਼ ਕੀਤੇ ਗਏ ਮਤੇ ’ਤੇ ਚਰਚਾ ਨੂੰ ਸਮੇਟਦਿਆਂ ਸ੍ਰੀ ਅਮਨ ਅਰੋੜਾ...
Punjab: ਸਬ ਇੰਸਪੈਕਟਰ ਨੇ 20 ਹਜ਼ਾਰ ਮਹੀਨਾ ਨਾ ਦੇਣ ‘ਤੇ ਹੋਟਲ ਮਾਲਿਕ ਮਹਿਲਾ ਦੇ...
ਮੋਹਾਲੀ ਵਿੱਚ ਸਬ ਇੰਸਪੈਕਟਰ ਨੇ ਹੋਟਲ ਮਾਲਕਣ ਨੂੰ ਕੁੱਟਿਆ: ਵਰਦੀ ਵਿੱਚ ਦਾਖਲ ਹੋਇਆ; ਉਸਨੇ ਦੋਸ਼ ਲਗਾਇਆ ਕਿ ਉਹ ਮੰਥਲੀ ਦੀ ਮੰਗ ਕਰ ਰਿਹਾ ਸੀ;...















