ਅੱਜ ਐਸ ਐਸ ਪੀ ਜ਼ਿਲ੍ਹਾ ਦਿਹਾਤੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਡੀਐਸਪੀ ਕੁਲਦੀਪ ਸਿੰਘ ਜੰਡਿਆਲਾ ਗੁਰੂ ਅਤੇ ਐਸਐਚਓ ਮੁਖ਼ਤਿਆਰ ਸਿੰਘ ਦੀ ਅਗਵਾਈ ਵਿੱਚ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਗਈ ਮੁਹਿੰਮ ਦੇ ਤਹਿਤ ਅੱਜ ਐਸ ਐਚ ਓ ਮੁਖਤਾਰ ਸਿੰਘ ਦੀ ਟੀਮ ਨੂੰ ਮਿਲੀ ਵੱਡੀ ਕਾਮਜਾਬੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਐਸ ਐਚ ਓ ਮੁਖਤਾਰ ਸਿੰਘ ਨੇ ਦੱਸਿਆ ਕਿ ਮਾੜੇ ਅਨਸਰਾਂ ਦੇ ਖਿਲਾਫ ਚਲਾਈ ਮੁਹਿੰਮ ਦੇ ਤਹਿਤ ਪੁਲਿਸ ਪਟਰੋਲਿੰਗ ਦੁਰਾਨ ਏ ਐਸ ਆਈ ਹਰਜਿੰਦਰ ਸਿੰਘ ਤੇ ਹੈਡ ਕਾਂਸਟੇਬਲ ਮੇਜਰ ਸਿੰਘ ਤੇ ਹੈਡ ਕਾਂਸਟੇਬਲ ਅਮਰਜੀਤ ਸਿੰਘ ਨੇ ਦੋਸ਼ੀ ਬਲਵਿੰਦਰ ਸਿੰਘ ਬਿੱਲਾ ਪੁੱਤਰ ਕਸ਼ਮੀਰ ਸਿੰਘ ਵਾਸੀ ਪਿੰਡ ਬਾਲਿਆ ਮੰਝਪੁਰ ਨੂੰ ਨਾਜਾਇਜ਼ 32 ਬੋਰ ਪਿਸਟਲ ਤੇ ਦੋ ਰੋਂਦਾ ਸਮੇਤ ਕੀਤਾ ਕਾਬੂ ਇਸੇ ਮੁਹਿੰਮ ਦੇ ਤਹਿਤ ਜੰਡਿਆਲਾ ਗੁਰੂ ਦੇ ਸੇਖੂਪੁਰਾ ਮੁੱਹਲੇ ਦੇ ਮੜੀਆ ਵਾਲੀ ਗਲੀ ਵਿੱਚੋ ਦੋਸ਼ੀ ਪਰਗਟ ਸਿੰਘ ਪੁੱਤਰ ਬਲਜੀਤ ਸਿੰਘ ਵਾਸੀ ਜੰਡਿਆਲਾ ਗੁਰੂ ਨੂੰ 150 ਗ੍ਰਾਮ ਹੈਰੋਇਨ ਸਮੇਤ ਕੀਤਾ ਕਾਬੂ ਇਨ੍ਹਾਂ ਤੇ ਨਜਾਇਜ ਅਸਲਾ ਐਕਟ ਦੇ ਤਹਿਤ ਤੇ ਐਨ ਡੀ ਪੀ ਐਸ ਦੇ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਇਨ੍ਹਾਂ ਦਾ ਰਿਮਾਂਡ ਲੈਕੇ ਹੋਰ ਵੀ ਰਿਕਵਰੀ ਕੀਤੀ ਜਾਵੇਗੀ

ਜੰਡਿਆਲਾ ਗੁਰੂ ਪੁਲਿਸ ਦੇ ਹੱਥ ਲੱਗੀ ਵੱਡੀ ਕਾਮਯਾਬੀ, 150 ਗ੍ਰਾਮ ਹੈਰੋਇਨ ਅਤੇ ਪਿਸਤੌਲ ਸਮੇਤ ਦੋ ਦੋਸ਼ੀਆਂ ਨੂੰ ਕੀਤਾ ਕਾਬੂ
ਫਿਰੋਜ਼ਪੁਰ ਦੇ ਡੀਸੀ ਦਫਤਰ ਦੇ ਬਾਹਰ ਸਿੱਖ ਜੱਥੇਬੰਦੀਆਂ ਵੱਲੋਂ ਲਗਾਏ ਧਰਨੇ ਵਿੱਚ ਪਹੁੰਚਿਆ ਲੱਖਾ ਸਿਧਾਣਾ
ਅਕਾਲੀ ਦਲ ਨੇ ਕੇਜਰੀਵਾਲ ਸਰਕਾਰ ਵੱਲੋਂ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੀ ਅਪੀਲ ਰੱਦ ਕਰਨ ਦੀ ਕੀਤੀ ਨਿਖੇਧੀ
ਪੰਜਾਬ ਕੈਬਨਿਟ ਮੀਟਿੰਗ ਲੱਗੀ ਅਹਿਮ ਫੈਸਲਿਆ ਤੇ ਮੋਹਰ, ਵਿਧਾਨ ਸਭਾ ਸ਼ੈਸ਼ਨ ਦਾ ਹੋਇਆ ਐਲਾਨ
ਸਿੱਖ ਗੁਰਦੁਆਰਾ ਐਕਟ-1925 ਵਿੱਚ ਸੋਧ ਲਈ ਬਿੱਲ ਵਿਧਾਨ ਸਭਾ ਵਿੱਚ ਪੇਸ਼