ਡੇਰਾਬੱਸੀ ਹਲਕੇ ‘ਚ ਵੱਧ ਰਹੀ ਲੋਕਪ੍ਰਿਯਤਾ ਕਾਰਨ ਇਸ ਵਾਰ ਭਾਜਪਾ ਮਾਰੇਗੀ ਬਾਜ਼ੀ: ਨਾਇਬ ਸਿੰਘ ਸੈਣੀ |

0
1
DA Update

ਅਮਰੀਕੀ ਦਿੱਗਜ ਕੰਪਨੀ ‘ਗਿੱਲ ਐਨਰਜੀ’ ਦੇ ਪ੍ਰਮੁੱਖ ਬਿਕਰਮ ਗਿੱਲ ਵੱਲੋਂ ਨਿਵੇਸ਼ ਸੰਭਾਵਨਾਵਾਂ ‘ਤੇ ਵਿਚਾਰ ਚਰਚਾ ਜ਼ੀਰਕਪੁਰ/ਡੇਰਾਬੱਸੀ :ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਹਲਕਾ ਡੇਰਾਬੱਸੀ ਦੇ ਸੀਨੀਅਰ ਭਾਜਪਾ ਆਗੂ ਸ ਗੁਰਦਰਸ਼ਨ ਸਿੰਘ ਸੈਣੀ ਵੱਲੋਂ ਉਨ੍ਹਾਂ ਦੇ ਨਿਵਾਸ ਸਥਾਨ ‘ਤੇ ਇੱਕ ਵਿਸ਼ੇਸ਼ ਮੁਲਾਕਾਤ ਕੀਤੀ ਗਈ ਜਿਸ ਵਿੱਚ ਨਿਊਜਰਸੀ (ਅਮਰੀਕਾ) ਦੇ ਪ੍ਰਮੁੱਖ ਕਾਰੋਬਾਰੀ ਤੇ ਨਿਊਜਰਸੀ ਇੰਡੀਆ ਕਮਿਸ਼ਨ ਦੇ ਕਮਿਸ਼ਨਰ ਬਿਕਰਮ ਗਿੱਲ ਅਤੇ ਹਰਦੀਪ ਸਿੰਘ ਸੈਣੀ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ। ਇਸ ਮੀਟਿੰਗ ਦੌਰਾਨ ਹਲਕਾ ਡੇਰਾਬੱਸੀ ਵਿੱਚ ਭਾਜਪਾ ਦੀ ਸਥਿਤੀ ਅਤੇ ਸੂਬਾ ਪੰਜਾਬ ਤੇ ਭਾਰਤ ਵਿੱਚ ਵਿਦੇਸ਼ੀ ਨਿਵੇਸ਼ ਨੂੰ ਹੁਲਾਰਾ ਦੇਣ ਦੇ ਮੁੱਦਿਆਂ ‘ਤੇ ਵਿਸਥਾਰ ਨਾਲ ਚਰਚਾ ਕੀਤੀ ਗਈ।Read More

Rozana Times

LEAVE A REPLY

Please enter your comment!
Please enter your name here