ਤਕਨੀਕੀ ਸਿੱਖਿਆ ਮੰਤਰੀ ਬੈਂਸ ਵੱਲੋਂ ਮਹਾਰਾਜਾ ਰਣਜੀਤ ਸਿੰਘ ਯੂਨੀਵਰਸਿਟੀ ਦੀ ਵੈਬਸਾਈਟ ਲਾਂਚ |

0
1
ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲਾ: ਮੌਤ ’ਤੇ ਸਿਆਸਤ ਕਰਨਾ ਬੇਹੱਦ ਮੰਦਭਾਗਾ: ਬਰਿੰਦਰ ਗੋਇਲ

ਇਸ ਮੌਕੇ ਡਾਇਰੈਕਟਰ–ਟ੍ਰੇਨਿੰਗ ਐਂਡ ਪਲੇਸਮੈਂਟ ਇੰਜੀ. ਹਰਜੋਤ ਸਿੰਘ ਸਿੱਧੂ ਵੀ ਮੌਜੂਦ ਸਨ। ‘ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਚੰਡੀਗੜ੍ਹ ਵਿਖੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਦੀ ਯੂਨੀਵਰਸਿਟੀ ਟੀਮ ਵੱਲੋਂ ਵਿਸ਼ੇਸ਼ ਤੌਰ ’ਤੇ ਤਿਆਰ ਅਤੇ ਵਿਕਸਿਤ ਕੀਤੀ ਨਵੀਂ ਵੈੱਬਸਾਈਟ ਲਾਂਚ ਕੀਤੀ। ਇਹ ਪਹਿਲਕਦਮੀ ਯੂਨੀਵਰਸਿਟੀ ਦੇ ਡਿਜ਼ੀਟਲ ਰੂਪਾਂਤਰਨ ਵੱਲ ਇੱਕ ਅਹਿਮ ਕਦਮ ਹੈ।ਇਸ ਪਹਿਲ ਦੀ ਸ਼ਲਾਘਾ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਐਮ.ਆਰ.ਐਸ.ਪੀ.ਟੀ.ਯੂ. ਵੱਲੋਂ ਡਿਜ਼ੀਟਲ ਸਹੂਲਤਾਂ ਨੂੰ ਮਜ਼ਬੂਤ ਕਰਨ ਅਤੇ ਵਿਦਿਆਰਥੀਆਂ ਲਈ ਵਧੇਰੇ ਸੌਖੀ, ਪਾਰਦਰਸ਼ੀ ਤੇ ਪਹੁੰਚਯੋਗ ਆਨਲਾਈਨ ਪ੍ਰਣਾਲੀ ਵਿਕਸਿਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਦੀ ਪ੍ਰਸ਼ੰਸਾ ਕੀਤੀ।Read More

Rozana Times

LEAVE A REPLY

Please enter your comment!
Please enter your name here