ਤਰਨ ਤਾਰਨ ਪੁਲਿਸ ‘ਚ ਵੱਡਾ ਭ੍ਰਿਸ਼ਟਾਚਾਰ ਮਾਮਲਾ: 2 ਐੱਸ.ਐੱਚ.ਓ. ਸਮੇਤ 4 ‘ਤੇ ਕੇਸ, ਇੱਕ ਗ੍ਰਿਫ਼ਤਾਰ |

0
1
ਪੰਜਾਬ ਸਰਕਾਰ ਨੇ ਨਸ਼ਿਆਂ ਖ਼ਿਲਾਫ਼ ਕੱਸਿਆ ਸ਼ਿਕੰਜਾ, ਕਾਂਗਰਸ ਨੇ ਚੁੱਕੇ ਸਵਾਲ

ਤਰਨ ਤਾਰਨ ਪੁਲਿਸ ਨੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਦੋ ਐੱਸ.ਐੱਚ.ਓ. ਅਤੇ ਦੋ ਵਿਚੋਲਿਆਂ ਸਮੇਤ 4 ਖ਼ਿਲਾਫ਼ ਕੇਸ ਦਰਜ ਕੀਤਾ। ਐੱਸ.ਆਈ. ਕਿਰਪਾਲ ਸਿੰਘ ਗ੍ਰਿਫ਼ਤਾਰ, ਬਲਜਿੰਦਰ ਸਿੰਘ ਸਮੇਤ ਤਿੰਨ ਫ਼ਰਾਰ।ਤਰਨ ਤਾਰਨ ਪੁਲਿਸ ‘ਚ ਵੱਡਾ ਭ੍ਰਿਸ਼ਟਾਚਾਰ ਮਾਮਲਾ: 2 ਐੱਸ.ਐੱਚ.ਓ. ਸਮੇਤ 4 ‘ਤੇ ਕੇਸ, ਇੱਕ ਗ੍ਰਿਫ਼ਤਾਰਤਰਨ ਤਾਰਨ: ਪੰਜਾਬ ਪੁਲਿਸ ਦੀ ਕਾਰਗੁਜ਼ਾਰੀ ਨੂੰ ਲੈ ਕੇ ਇੱਕ ਵਾਰ ਫਿਰ ਸਵਾਲ ਖੜ੍ਹੇ ਹੋਏ ਹਨ। ਤਰਨ ਤਾਰਨ ਪੁਲਿਸ ਵੱਲੋਂ ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਵੱਡੀ ਕਾਰਵਾਈ ਕਰਦਿਆਂ ਦੋ ਐੱਸ.ਐੱਚ.ਓ. ਅਤੇ ਦੋ ਵਿਚੋਲਿਆਂ ਸਮੇਤ ਕੁੱਲ 4 ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਥਾਣਾ ਕੱਚਾ ਪੱਕਾ ਦੇ ਐੱਸ.ਐੱਚ.ਓ. ਸਬ-ਇੰਸਪੈਕਟਰ ਕਿਰਪਾਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦਕਿ ਥਾਣਾ ਵਲਟੋਹਾ ਦੇ ਐੱਸ.ਐੱਚ.ਓ. ਸਬ-ਇੰਸਪੈਕਟਰ ਬਲਜਿੰਦਰ ਸਿੰਘ ਸਮੇਤ ਤਿੰਨ ਮੁਲਜ਼ਮ ਫ਼ਰਾਰ ਦੱਸੇ ਜਾ ਰਹੇ ਹਨ।Read More

Rozana Times

LEAVE A REPLY

Please enter your comment!
Please enter your name here