ਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਤੋਂ ਅਗਲੇ ਪੜਾਅ ਲਈ ਹੋਇਆ ਰਵਾਨਾ ਤਾਕਤ ਦੇ ਨਸ਼ੇ ਵਿਚ ਪੰਥ ਨੂੰ ਚੁਣੌਤੀ ਦੇਣ ਵਾਲਿਆਂ ਨੂੰ ਕੌਮ ਕਦੇ ਵੀ ਪ੍ਰਵਾਨ ਨਹੀਂ ਕਰੇਗੀ- ਗਿਆਨੀ ਕੁਲਦੀਪ ਸਿੰਘ ਗੜਗੱਜਰਾਏਕੋਟ/ਅੰਮ੍ਰਿਤਸਰ- ਸਿੱਖ ਸੰਗਤ ਨੂੰ ਗੁਰਮਤਿ ਪ੍ਰੰਪਰਾਵਾਂ, ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਜੋੜਨ ਅਤੇ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਦੀ ਪ੍ਰੇਰਣਾ ਦੇਣ ਦੇ ਮੰਤਵ ਨਾਲ ਆਰੰਭ ਹੋਇਆ ਮੀਰੀ ਪੀਰੀ ਖ਼ਾਲਸਾ ਮਾਰਚ ਦੂਸਰੇ ਪੜਾਅ ਤਹਿਤ ਅੱਜ ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਤੋਂ ਪੰਥਕ ਰਵਾਇਤਾਂ ਨਾਲ ਅਗਲੇ ਪੜਾਅ ਗੁਰਦੁਆਰਾ ਚੁਲੇ ਬਾਬਾ ਆਲਾ ਸਿੰਘ ਜੀ ਲੌਂਗੋਵਾਲ ਲਈ ਰਵਾਨਾ ਹੋਇਆ। ਖ਼ਾਲਸਾ ਮਾਰਚ ਦੀ ਰਵਾਨਗੀ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।Read More
- Advertisement -
Recent Posts
Most Popular
ਪੰਜਾਬ ਵਿੱਚ ਖੰਡ ਦੀ ਕੋਈ ਘਾਟ ਨਹੀਂ, ਸਰਕਾਰ ਨੇ ਸਟਾਕ ਅਤੇ ਸਪਲਾਈ ’ਤੇ ਨਿਰੰਤਰ...
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬੇ ਵਿੱਚ ਖੰਡ ਦੀ ਕੋਈ ਘਾਟ ਨਹੀਂ ਹੈ ਅਤੇ ਪੰਜਾਬ ਸਰਕਾਰ ਆਮ ਲੋਕਾਂ...
Akali BJP Alliance News | SAD-BJP ਗਠਜੋੜ ਨੂੰ ਲੈ ਕੇ ਭਿੜ ਗਈ ਬੀਜੇਪੀ-ਕਾਂਗਰਸ |...
SAD-BJP ਗਠਜੋੜ ਦੀਆਂ ਚਰਚਾਵਾਂ ਵਿਚਾਲੇ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ BJP ’ਤੇ ਨਿਸ਼ਾਨਾ ਸਾਧਦਿਆਂ ਦੋਸ਼ ਲਗਾਇਆ ਕਿ...
Caste Census Controversy | ਜਾਤੀ ਜਨਗਣਨਾ ਦੇ ਸਵਾਲਾਂ ਤੇ ਕਾਂਗਰਸ ਨੂੰ ਇਤਰਾਜ਼ ਕਿਉਂ ?...
ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਅਤੇ ਰਾਹੁਲ ਗਾਂਧੀ ਨੇ ਜਾਤੀ ਜਨਗਣਨਾ ਵਿੱਚ ਜਾਤੀਆਂ ਦੇ ਨਾਮ ਦਰਜ ਕਰਨ ਅਤੇ ਡਾਟਾ ਇਕੱਠਾ ਕਰਨ ਦੇ ਤਰੀਕੇ ਦਾ ਵਿਰੋਧ...
Raja Warring : ‘BJP ਸਹੁੰ ਖਾ ਕੇ ਕਹੇ ਅਕਾਲੀ ਦਲ ਨਾਲ ਗਠਜੋੜ ਨਹੀਂ ਕਰੇਗੀ’...
SAD-BJP ਗਠਜੋੜ ਦੀਆਂ ਚਰਚਾਵਾਂ ਵਿਚਾਲੇ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ BJP ’ਤੇ ਨਿਸ਼ਾਨਾ ਸਾਧਦਿਆਂ ਦੋਸ਼ ਲਗਾਇਆ ਕਿ...
ਪੰਜਾਬ ਦੇ ਮੁਲਾਜ਼ਮਾਂ ਦੇ DA ਨੂੰ ਲੈ ਪੰਜਾਬ ਦੇ ਮੁੱਖ ਸਕੱਤਰ ਦੀ ਮੀਟਿੰਗ ਖਤਮ...
ਪੰਜਾਬ ਦੇ ਮੁਲਾਜ਼ਮਾਂ ਦੇ DA ਨੂੰ ਲੈ ਪੰਜਾਬ ਦੇ ਮੁੱਖ ਸਕੱਤਰ ਦੀ ਮੀਟਿੰਗ ਖਤਮ ਪੰਜਾਬ ਦੇ ਮੁਲਾਜ਼ਮਾਂ ਦੇ DA ਨੂੰ ਲੈ ਪੰਜਾਬ ਦੇ ਮੁੱਖ...















