ਤਿੰਨ ਵਾਰ ਅਕਾਲੀ ਦਲ ਦੇ ਵਿਧਾਇਕ ਰਹੇ ਰਣਜੀਤ ਸਿੰਘ ਛੱਜਲਵੱਡੀ ‘ਆਪ’ ਵਿਚ ਸ਼ਾਮਲ |

0
4
CM Rekha Gupta

ਆਮ ਆਦਮੀ ਪਾਰਟੀ ਨੂੰ ਹਲਕਾ ਬਾਬਾ ਬਕਾਲਾ ਵਿੱਚ ਹੋਰ ਮਜ਼ਬੂਤੀ ਮਿਲੀ ਹੈ। ਆਮ ਆਦਮੀ ਪਾਰਟੀ ਨੂੰ ਹਲਕਾ ਬਾਬਾ ਬਕਾਲਾ ਵਿੱਚ ਹੋਰ ਮਜ਼ਬੂਤੀ ਮਿਲੀ ਹੈ।ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ ਹਲਕਾ ਬਾਬਾ ਬਕਾਲਾ ਤੋਂ ਤਿੰਨ ਵਾਰ ਅਕਾਲੀ ਦਲ ਦੇ ਵਿਧਾਇਕ ਰਹੇ ਸੀਨੀਅਰ ਆਗੂ ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਮੇਤ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ।ਤਿੰਨ ਵਾਰ ਅਕਾਲੀ ਦਲ ਦੇ ਵਿਧਾਇਕ ਰਹੇ ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਤਿੰਦਰਜੀਤ ਸਿੰਘ ਛੱਜਲਵੱਡੀ ਸਮੇਤ ‘ਆਪ’ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਰਾਜਬੀਰ ਸਿੰਘ ਘੁੰਮਣ ਨੇ ‘ਆਪ’ ਵਿੱਚ ਸ਼ਾਮਲ ਕਰਵਾਇਆ।ਸਤਿੰਦਰਜੀਤ ਸਿੰਘ ਛੱਜਲਵੱਡੀ ਅਕਾਲੀ ਦਲ ਪੁਨਰ ਸੁਰਜੀਤ ਦੇ ਮੌਜੂਦਾ ਹਲਕਾ ਇੰਚਾਰਜ ਸਨ।ਸਤਿੰਦਰਜੀਤ ਸਿੰਘ ਛੱਜਲਵੱਡੀ 2022 ਵਿੱਚ ਹਲਕਾ ਜੰਡਿਆਲਾ ਗੁਰੂ ਤੋਂ ਵਿਧਾਨ ਸਭਾ ਚੋਣ ਲੜ ਚੁੱਕੇ ਹਨ।ਛੱਜਲਵੱਡੀ ਪਰਿਵਾਰ ਲੰਬੇ ਸਮੇਂ ਤੋਂ ਹਲਕਾ ਬਾਬਾ ਬਕਾਲਾ ਵਿੱਚ ਲਗਾਤਾਰ ਲੋਕਾਂ ਨਾਲ ਜੁੜਿਆ ਹੋਇਆ ਹੈ।Read More

Rozana Times

LEAVE A REPLY

Please enter your comment!
Please enter your name here