ਥਾਣਾ ਮਜੀਠਾ ਰੋਡ ਦੀ ਪੁਲੀਸ ਨੂੰ ਮਿਲੀ ਵੱਡੀ ਕਾਮਯਾਬੀ ਇੱਕ ਪਿਸਤੋਲ ਅਤੇ ਤਿੰਨ ਰੌਂਦ ਸਣੇ ਦੋ ਦੋਸ਼ੀ ਕੀਤੇ ਕਾਬੂ

ਅੰਮ੍ਰਿਤਸਰ ਦੀ ਪੁਲੀਸ ਕਮਿਸ਼ਨਰ ਨੌਨਿਹਾਲ ਸਿੰਘ ਜੀ ਦੇ ਦਿਸ਼ਾ-ਨਿਰਦੇਸ਼ ਅੰਮ੍ਰਿਤਸਰ ਮਾੜੇ ਅਸਰਾਂ ਖਿਲਾਫ ਪੁਲੀਸ ਵੱਲੋਂ ਮੁਹਿੰਮ ਚਲਾਈ ਗਈ ਹੈ ਓਸਦੇ ਚੱਲਦੇ ਪੁਲੀਸ ਚੌਕੀ ਫੈਜਪੁਰਾ ਦੀ ਪੁਲੀਸ ਟੀਮ ਵੱਲੋਂ ਗਸ਼ਤ ਦੇ ਦੋਰਾਨ ਦੋ ਨੌਜਵਾਨਾਂ ਨੂੰ ਰੋਕ ਕੇ ਉਨ੍ਹਾਂ ਦੀ ਤਲਾਸ਼ੀ ਲਈ ਗਈ ਪੁਲੀਸ ਟੀਮ ਨੂੰ ਤਲਾਸ਼ੀ ਦੇ ਦੋਰਾਨ ਇੱਕ ਪਿਸਤੋਲ ਤੇ ਤਿੰਨ ਜਿੰਦਾ ਰੌਂਦ ਬ੍ਰਾਮਦ ਕੀਤੇ ਗਏ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਇਨ੍ਹਾਂ ਦੇ ਖਿਲਾਫ ਮਾਮਲਾ ਦਰਜ ਕਰਕੇ ਇਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਤੇ ਮਾਨਯੋਗ ਅਦਾਲਤ ਵੱਲੋਂ ਇਨ੍ਹਾਂ ਦਾ ਦੋ ਦਿਨ ਦਾ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਕਿ ਇਨ੍ਹਾਂ ਕੋਲੋ ਹੋਰ ਪੁੱਛਗਿੱਛ ਕੀਤੀ ਜਾ ਸਕੇ।

See also  ਬਾਗਬਾਨੀ ਮੰਤਰੀ ਵੱਲੋਂ ਕਿੰਨੂ ਤੋਂ ਇਲਾਵਾ ਨਵੀਂ ਕਿਸਮ ਦੇ ਬਾਗ ਲਗਾਉਣ ਦੀ ਸੰਭਾਵਨਾ ਤਲਾਸ਼ਣ ਦੇ ਹੁਕਮ