ਦਿੜਬਾ ਪਹੁੰਚੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੰਤਰਰਾਸ਼ਟਰੀ ਕਬੱਡੀ ਕੋਚ ਗੁਰਮੇਲ ਸਿੰਘ ਨਾਲ ਕੀਤੀ ਵਿਸ਼ੇਸ ਮੁਲਾਕਾਤ

ਦਿੜਬਾ ਦੇ ਰਹਿਣ ਵਾਲੇ ਅੰਤਰਰਾਸ਼ਟਰੀ ਕਬੱਡੀ ਕੋਚ ਗੁਰਮੇਲ ਸਿੰਘ ਦਿੜਬਾ ਦੇ ਘਰ ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਹੁੰਚੇ ਜਿੱਥੇ ਕਬੱਡੀ ਕੋਚ ਗੁਰਮੇਲ ਸਿੰਘ ਦੀ ਤਬੀਅਤ ਦਾ ਹਾਲ ਚਾਲ ਪੁੱਛਿਆ ਉਥੇ ਹੀ ਆਪਣੇ ਅਕਾਲੀ ਵਰਕਰਾਂ ਨਾਲ ਮੁਲਾਕਾਤ ਕੀਤਾ ਸੁਖਬੀਰ ਸਿੰਘ ਬਾਦਲ ਨੇ ਮੀਡੀਆ ਤੋ ਦੂਰੀ ਬਣਾ ਕੇ ਰੱਖੀ ਇਸ ਮੌਕੇ ਸੰਗਰੂਰ ਤੋਂ ਅਕਾਲੀ ਦਲ ਦੇ ਹਲਕਾ ਇੰਚਾਰਜ ਵਿਨਰਜੀਤ ਸਿੰਘ ਗੋਲਡੀ ਅਤੇ ਦਿੜਬਾ ਤੋਂ ਹਲਕਾ ਇੰਚਾਰਜ ਗੁਲਜਾਰੀ ਮੂਨਕ ਮੌਜੂਦ ਰਹੇ ਮੀਡੀਆ ਨਾਲ ਗੱਲ ਕਰਦਿਆਂ ਵਿਨਰਜੀਤ ਸਿੰਘ ਗੋਲਡੀ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਤੋਂ ਫੇਲ ਹੈ ਅਤੇ ਪੰਜਾਬ ਦਾ ਬੱਚਾ ਬੱਚਾ ਸਰਕਾਰ ਤੋਂ ਦੁੱਖੀ ਹੈ

See also  YPSS ਵਲੰਟੀਅਰਜ਼ ਵੱਲੋਂ ਪੰਜਾਬ ਬਚਾਓ ਮੁਹਿੰਮ ਦੇ ਤਹਿਤ ਪਟਿਆਲਾ ਸ਼ਹਿਰ ਵਿਖੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ|