ਧਰਮਵੀਰ ਗਾਂਧੀ ਵੱਲੋਂ ਪੰਜਾਬ ਸਰਕਾਰ ਦੇ ਧਾਰਮਿਕ ਪ੍ਰੋਗਰਾਮਾਂ ਨੂੰ ‘ਅਡੰਬਰ’ ਕਹਿਣਾ ਮੰਦਭਾਗਾ, ਇਸ ਨਾਲ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ: ਦੀਪਕ ਬਾਲੀ |

0
1
ਧਰਮਵੀਰ ਗਾਂਧੀ ਵੱਲੋਂ ਪੰਜਾਬ ਸਰਕਾਰ ਦੇ ਧਾਰਮਿਕ ਪ੍ਰੋਗਰਾਮਾਂ ਨੂੰ ‘ਅਡੰਬਰ’ ਕਹਿਣਾ ਮੰਦਭਾਗਾ, ਇਸ ਨਾਲ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ: ਦੀਪਕ ਬਾਲੀ | ਪੰਜਾਬ ਖ਼ਬਰਾਂ

ਧਰਮਵੀਰ ਗਾਂਧੀ ਦੇ ਬਿਆਨ ‘ਤੇ ਕਾਂਗਰਸ ਦੀ ਚੁੱਪੀ ਦਰਸਾਉਂਦੀ ਹੈ ਕਿ ਉਹ ਪੰਜਾਬ ਨੂੰ ਧਾਰਮਿਕ ਲੀਹਾਂ ‘ਤੇ ਵੰਡਣਾ ਚਾਹੁੰਦੀ ਹੈ: ਦੀਪਕ ਬਾਲੀਕਾਂਗਰਸੀ ਆਗੂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਂਦਿਆਂ ਬੇਗੁਨਾਹਾਂ ਦੇ ਕਾਤਲਾਂ ਨੂੰ ਆਦਰਸ਼ ਮੰਨ ਰਹੇ ਹਨ, ਇਹ ਹੈ ਉਨ੍ਹਾਂ ਦੀ ਅਸਲ ਰਾਜਨੀਤੀ: ਦੀਪਕ ਬਾਲੀਚੰਡੀਗੜ੍ਹ-  ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਜਨਰਲ ਸਕੱਤਰ ਅਤੇ ਪੰਜਾਬ ਸਰਕਾਰ ਦੇ ਸੱਭਿਆਚਾਰਕ ਮਾਮਲੇ ਤੇ ਸੈਰ-ਸਪਾਟਾ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਕਾਂਗਰਸ ਐਮਪੀ ਡਾ. ਧਰਮਵੀਰ ਗਾਂਧੀ ਵੱਲੋਂ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਧਾਰਮਿਕ ਅਤੇ ਸੱਭਿਆਚਾਰਕ ਪ੍ਰੋਗਰਾਮਾਂ ਸਬੰਧੀ ਦਿੱਤੇ ਬਿਆਨ ਦੀ ਜ਼ੋਰਦਾਰ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਗਾਂਧੀ ਦੀਆਂ ਇਨ੍ਹਾਂ ਟਿੱਪਣੀਆਂ ਨਾਲ ਪੰਜਾਬੀਆਂ ਅਤੇ ਰਾਜ ਭਰ ਦੇ ਵੱਖ-ਵੱਖ ਧਰਮਾਂ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਗੰਭੀਰ ਠੇਸ ਪਹੁੰਚੀ ਹੈ।Read More

Rozana Times

LEAVE A REPLY

Please enter your comment!
Please enter your name here