ਨਸ਼ਾ ਤਸਕਰੀ ‘ਤੇ ਸਖ਼ਤ ਕਾਰਵਾਈ, ਡਾ. ਬਲਬੀਰ ਸਿੰਘ ਨੇ ਖੁਦ ਕਰਵਾਇਆ ਕਥਿਤ ਤਸਕਰ ਕਾਬੂ!

0
1
ਨਸ਼ਾ ਤਸਕਰੀ 'ਤੇ ਸਖ਼ਤ ਕਾਰਵਾਈ, ਡਾ. ਬਲਬੀਰ ਸਿੰਘ ਨੇ ਖੁਦ ਕਰਵਾਇਆ ਕਥਿਤ ਤਸਕਰ ਕਾਬੂ | ਪੰਜਾਬ ਖ਼ਬਰਾਂ

ਪਟਿਆਲਾ ਦਿਹਾਤੀ ਦੇ ਪਿੰਡ ਕਸਿਆਣਾ ਵਿੱਚ ਡਾ. ਬਲਬੀਰ ਸਿੰਘ ਨੇ ਪਿੰਡ ਵਾਸੀਆਂ ਦੀ ਸੂਚਨਾ ’ਤੇ ਖੁਦ ਮੌਕੇ ’ਤੇ ਪਹੁੰਚ ਕੇ ਕਥਿਤ ਨਸ਼ਾ ਤਸਕਰ ਨੂੰ ਕਾਬੂ ਕਰਵਾਇਆ ਅਤੇ ਪੁਲਿਸ ਦੇ ਹਵਾਲੇ ਕੀਤਾ।ਨਸ਼ਾ ਤਸਕਰੀ ‘ਤੇ ਸਖ਼ਤ ਕਾਰਵਾਈ, ਡਾ. ਬਲਬੀਰ ਸਿੰਘ ਨੇ ਖੁਦ ਕਰਵਾਇਆ ਕਥਿਤ ਤਸਕਰ ਕਾਬੂਪਟਿਆਲਾ: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸ਼ਾਮ ਆਪਣੇ ਹਲਕੇ ਪਟਿਆਲਾ ਦਿਹਾਤੀ ਦੇ ਪਿੰਡ ਕਸਿਆਣਾ ਵਿਖੇ ਪਿੰਡ ਵਾਸੀਆਂ ਤੋਂ ਮਿਲੀ ਸੂਚਨਾ ਦੇ ਆਧਾਰ ’ਤੇ ਖੁਦ ਮੌਕੇ ’ਤੇ ਪਹੁੰਚ ਕੇ ਇੱਕ ਕਥਿਤ ਨਸ਼ਾ ਤਸਕਰ ਨੂੰ ਨਸ਼ਾ ਸਪਲਾਈ ਕਰਦਿਆਂ ਕਾਬੂ ਕਰਵਾਇਆ। ਇਸ ਤੋਂ ਬਾਅਦ ਉਸ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ।Read More

Rozana Times

LEAVE A REPLY

Please enter your comment!
Please enter your name here