ਨਸ਼ਿਆਂ ਖ਼ਿਲਾਫ਼ ‘ਆਪ’ ਸਰਕਾਰ ਦੀ ਸਖ਼ਤੀ ਵਿਚਕਾਰ 15 ਸਤੰਬਰ ਨੂੰ ਕਾਂਗਰਸ ਦਾ ਰੋਸ ਪ੍ਰਦਰਸ਼ਨ |

0
1
Jalalabad Police Station Blast

ਕਾਂਗਰਸ ਨੇ ਗੁਲਜ਼ਾਰ ਸਿੰਘ ਮਾਮਲੇ ਵਿੱਚ ਇਨਸਾਫ਼ ਦੀ ਮੰਗ ਕਰਦਿਆਂ 15 ਸਤੰਬਰ ਨੂੰ ਸੂਬਾ ਪੱਧਰੀ ਰੋਸ ਮਾਰਚ ਦਾ ਐਲਾਨ ਕੀਤਾ।ਨਸ਼ਿਆਂ ਖ਼ਿਲਾਫ਼ ‘ਆਪ’ ਸਰਕਾਰ ਦੀ ਸਖ਼ਤੀ ਵਿਚਕਾਰ 15 ਸਤੰਬਰ ਨੂੰ ਕਾਂਗਰਸ ਦਾ ਰੋਸ ਪ੍ਰਦਰਸ਼ਨਚੰਡੀਗੜ੍ਹ : ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਸੀਨੀਅਰ ਕਾਂਗਰਸੀ ਆਗੂਆਂ ਨੇ ਦੋਸ਼ ਲਾਇਆ ਕਿ ਸੱਤਾਧਾਰੀ ਪਾਰਟੀ ਨਸ਼ਿਆਂ ਦੇ ਮੁੱਦੇ ‘ਤੇ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰ ਰਹੀ ਹੈ, ਦਲਿਤਾਂ ‘ਤੇ ਯੋਜਨਾਬੱਧ ਢੰਗ ਨਾਲ ਅੱਤਿਆਚਾਰ ਕਰ ਰਹੀ ਹੈ ਅਤੇ ਗੰਭੀਰ ਅਪਰਾਧਾਂ ਵਿੱਚ ਸ਼ਾਮਲ ਲੋਕਾਂ ਨੂੰ ਬਚਾ ਰਹੀ ਹੈ।Read More

Rozana Times

LEAVE A REPLY

Please enter your comment!
Please enter your name here