ਪਰਗਟ ਸਿੰਘ ਨਾਲ ਮੁਲਾਕਾਤ ਪਿੱਛੋਂ ਸਚਿਨ ਪਾਇਲਟ ਦਾ ਵੱਡਾ ਬਿਆਨ…

0
8
IAS Transfer: 15 IAS ਅਫਸਰਾਂ ਦੇ ਤਬਾਦਲੇ ਅਤੇ ਤਾਇਨਾਤੀਆਂ, ਵੇਖੋ ਲਿਸਟ...

ਨਵੇਂ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ ਸ਼ਨਿਚਰਵਾਰ ਨੂੰ ਕਿਹਾ ਕਿ ਉਹ 2027 ਦੀਆਂ ਵਿਧਾਨ ਸਭਾ ਚੋਣਾਂ ਜਿੱਤਣ ਲਈ ਪੰਜਾਬ ਕਾਂਗਰਸ ਦੀ ਟੀਮ ਦੀ ਕਪਤਾਨੀ ਕਰਨਗੇ। ਨਵੇਂ ਪੀ.ਪੀ.ਸੀ.ਸੀ. ਪ੍ਰਧਾਨ ਵਜੋਂ ਨਿਯੁਕਤ ਹੋਣ ਦੇ ਕੁਝ ਘੰਟਿਆਂ ਬਾਅਦ ਪਰਗਟ ਸਿੰਘ ਨੇ ਕਿਹਾ ਕਿ ਉਹ ਪੰਜਾਬ ਕਾਂਗਰਸ ਦੀ ਕਪਤਾਨੀ ਕਰਨਗੇ ਅਤੇ ਸੂਬੇ ਵਿੱਚ ਸਰਕਾਰ ਬਣਾਉਣ ਦੀ ਅਗਵਾਈ ਕਰਨਗੇ। ਪੰਜਾਬ ਕਾਂਗਰਸ ਦੀ ਕਮਾਨ ਮਿਲਣ ਤੋਂ ਬਾਅਦ ਅੱਜ ਪਰਗਟ ਸਿੰਘ ਨੇ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਸਚਿਨ ਪਾਇਲਟ ਨੇ ਆਪਣੇ ਟਵਿੱਟਰ ਹੈਂਡਰ ਉਤੇ ਲਿਖਿਆ ਹੈ, ਨਵੇਂ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ ਸ਼ਨਿਚਰਵਾਰ ਨੂੰ ਕਿਹਾ ਕਿ ਉਹ 2027 ਦੀਆਂ ਵਿਧਾਨ ਸਭਾ ਚੋਣਾਂ ਜਿੱਤਣ ਲਈ ਪੰਜਾਬ ਕਾਂਗਰਸ ਦੀ ਟੀਮ ਦੀ ਕਪਤਾਨੀ ਕਰਨਗੇ। ਨਵੇਂ ਪੀ.ਪੀ.ਸੀ.ਸੀ. ਪ੍ਰਧਾਨ ਵਜੋਂ ਨਿਯੁਕਤ ਹੋਣ ਦੇ ਕੁਝ ਘੰਟਿਆਂ ਬਾਅਦ ਪਰਗਟ ਸਿੰਘ ਨੇ ਕਿਹਾ ਕਿ ਉਹ ਪੰਜਾਬ ਕਾਂਗਰਸ ਦੀ ਕਪਤਾਨੀ ਕਰਨਗੇ ਅਤੇ ਸੂਬੇ ਵਿੱਚ ਸਰਕਾਰ ਬਣਾਉਣ ਦੀ ਅਗਵਾਈ ਕਰਨਗੇ।ਪੰਜਾਬ ਕਾਂਗਰਸ ਦੀ ਕਮਾਨ ਮਿਲਣ ਤੋਂ ਬਾਅਦ ਅੱਜ ਪਰਗਟ ਸਿੰਘ ਨੇ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਸਚਿਨ ਪਾਇਲਟ ਨੇ ਆਪਣੇ ਟਵਿੱਟਰ ਹੈਂਡਰ ਉਤੇ ਲਿਖਿਆ ਹੈ- ਪੰਜਾਬ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਪਰਗਟ ਸਿੰਘ ਨਾਲ ਮੁਲਾਕਾਤ ਕੀਤੀ ਹੈ।

Rozana Times

LEAVE A REPLY

Please enter your comment!
Please enter your name here