ਪਰਵਿੰਦਰ ਝੋਟਾ ਕਤਲਕਾਂਡ ਦੀ ਹੋਵੇਗੀ CBI ਜਾਂਚ !,CM ਮਾਨ ਦਾ ਵੱਡਾ ਐਲਾਨ ! |

0
8
Breaking: ਪਰਵਿੰਦਰ ਝੋਟਾ ਦੇ ਪਿਤਾ ਦਾ ਵੱਡਾ ਬਿਆਨ ਆਇਆ ਸਾਹਮਣੇ...

ਪਰਵਿੰਦਰ ਝੋਟਾ ਕਤਲਕਾਂਡ ਦੀ CBI ਜਾਂਚ ਦੀ ਸਿਫਾਰਿਸ਼ਪਰਵਿੰਦਰ ਝੋਟਾ ਕਤਲਕਾਂਡ ਦੀ CBI ਜਾਂਚ ਦੀ ਸਿਫਾਰਿਸ਼ਪਰਵਿੰਦਰ ਝੋਟਾ ਕਤਲਕਾਂਡ ਦੀ ਜਾਂਚ ਹੁਣ CBI ਨੂੰ ਸੌਂਪਣ ਦੀ ਸਿਫ਼ਾਰਸ਼ ਪੰਜਾਬ ਸਰਕਾਰ ਵੱਲੋਂ ਕੀਤੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਪਰਿਵਾਰ ਦੀ ਮੰਗ ਨੂੰ ਪ੍ਰਵਾਨ ਕਰਦਿਆਂ ਇਹ ਕੇਸ CBI ਨੂੰ ਸੌਂਪ ਰਹੀ ਹੈ।
ਨਸ਼ਿਆਂ ਖਿਲਾਫ਼ ਲੜ ਰਹੇ ਪਰਮਿੰਦਰ ਸਿੰਘ ਝੋਟਾ ਦੇ ਪਿਤਾ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਅਸੀਂ ਹਰ ਸਮੇਂ ਡੱਟ ਕੇ ਖੜ੍ਹੇ ਹਾਂ…
ਪਰਿਵਾਰ ਦੀ ਮੰਗ ਨੂੰ ਪ੍ਰਵਾਨ ਕਰਦੇ ਹੋਏ, ਅਸੀਂ ਇਹ ਕੇਸ CBI ਨੂੰ ਸੌਂਪ ਰਹੇ ਹਾਂ…
ਨਸ਼ੇ ਦੇ ਸੌਦਾਗਰਾਂ ਖਿਲਾਫ਼ ਸਾਡੀ ਲੜਾਈ ਆਰ-ਪਾਰ ਦੀ ਹੈ… ਪੰਜਾਬ ਨੂੰ ਨਸ਼ਾ-ਮੁਕਤ ਕਰਨ ਲਈ ਸਾਨੂੰ ਜੋ ਵੀ ਸਖ਼ਤ ਕਦਮ ਚੁੱਕਣਾ ਪਿਆ, ਅਸੀਂ ਪਿੱਛੇ ਨਹੀਂ ਹਟਾਂਗੇ…
CM ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਹਰ ਸਮੇਂ ਡਟ ਕੇ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਪਰਿਵਾਰ ਦੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ CBI ਜਾਂਚ ਦੀ ਸਿਫ਼ਾਰਸ਼ ਕੀਤੀ ਗਈ ਹੈ।ਮੁੱਖ ਮੰਤਰੀ ਨੇ ਨਸ਼ਿਆਂ ਖ਼ਿਲਾਫ਼ ਸਰਕਾਰ ਦੀ ਮੁਹਿੰਮ ਬਾਰੇ ਗੱਲ ਕਰਦਿਆਂ ਕਿਹਾ ਕਿ ਨਸ਼ੇ ਦੇ ਸੌਦਾਗਰਾਂ ਵਿਰੁੱਧ ਉਨ੍ਹਾਂ ਦੀ ਲੜਾਈ ਆਰ-ਪਾਰ ਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਸਾਨੂੰ ਜੋ ਵੀ ਸਖ਼ਤ ਕਦਮ ਚੁੱਕਣੇ ਪਏ, ਅਸੀਂ ਪਿੱਛੇ ਨਹੀਂ ਹਟਾਂਗੇ।ਮੁੱਖ ਮੰਤਰੀ ਦੇ ਇਸ ਐਲਾਨ ਤੋਂ ਬਾਅਦ ਪਰਵਿੰਦਰ ਝੋਟਾ ਕਤਲਕਾਂਡ ਦੀ ਜਾਂਚ CBI ਨੂੰ ਸੌਂਪਣ ਦੀ ਪ੍ਰਕਿਰਿਆ ਅਗਲੇ ਪੜਾਅ ਵਿੱਚ ਜਾਣ ਦੀ ਉਮੀਦ ਹੈ।Read More

Rozana Times

LEAVE A REPLY

Please enter your comment!
Please enter your name here