ਜਲੰਧਰ ਵਿੱਚ ਕੈਬਨਿਟ ਮੰਤਰੀ ਮੋਹਿੰਦਰ ਭਗਤ ਦੇ ਪਿਤਾ ਭਗਤ ਚੁੰਨੀ ਲਾਲ ਦੇ ਦਿਹਾਂਤ ਤੋਂ ਬਾਅਦ ਪਰਿਵਾਰ ਨੂੰ ਇੱਕ ਹੋਰ ਵੱਡਾ ਸਦਮਾ ਲੱਗਾ ਹੈ। ਪਿਤਾ ਦੇ ਦਿਹਾਂਤ ਤੋਂ ਕੁਝ ਸਮੇਂ ਬਾਅਦ ਹੀ ਮੋਹਿੰਦਰ ਭਗਤ ਦੇ ਜੀਜਾ ਮੋਹਨ ਲਾਲ ਦਾ ਵੀ ਦਿਹਾਂਤ ਹੋ ਗਿਆ। ਪਿਤਾ ਦੇ ਦਿਹਾਂਤ ਤੋਂ ਬਾਅਦ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੂੰ ਇੱਕ ਹੋਰ ਵੱਡਾ ਸਦਮਾ…ਜਲੰਧਰ ਵਿੱਚ ਕੈਬਨਿਟ ਮੰਤਰੀ ਮੋਹਿੰਦਰ ਭਗਤ ਦੇ ਪਿਤਾ ਭਗਤ ਚੁੰਨੀ ਲਾਲ ਦੇ ਦਿਹਾਂਤ ਤੋਂ ਬਾਅਦ ਪਰਿਵਾਰ ਨੂੰ ਇੱਕ ਹੋਰ ਵੱਡਾ ਸਦਮਾ ਲੱਗਾ ਹੈ। ਪਿਤਾ ਦੇ ਦਿਹਾਂਤ ਤੋਂ ਕੁਝ ਸਮੇਂ ਬਾਅਦ ਹੀ ਮੋਹਿੰਦਰ ਭਗਤ ਦੇ ਜੀਜਾ ਮੋਹਨ ਲਾਲ ਦਾ ਵੀ ਦਿਹਾਂਤ ਹੋ ਗਿਆ।Read More







