ਪੰਜਾਬ ਦਾ ਮਾਹੌਲ ਏਨਾ ਜਿਆਦਾ ਖਰਾਬ ਹੋ ਗਿਆ ਕਿ ਸੂਬੇ ਚ ਲ਼ੁਟੇਰੇ ਸ਼ਰਿਆਮ ਘੁੰਮ ਰਹੇ ਨੇ ਪੰਜਾਬ ਪੁਲਿਸ ਜ਼ੋਰ ਲਗਾ ਰਹੀ ਕਿ ਸ਼ੂਬੇ ਚ ਲੁਟੇਰਿਆਂ ਦੀ ਗਿਣਤੀ ਨੂੰ ਖਤਮ ਕੀਤਾ ਜਾਵੇ ….ਤੇ ਮਾਮਲਾ ਬਿਲਗਾ ਤੋਂ ਸਾਹਮਣੇ ਆ ਰਿਹਾ ਹੈ ਜਿੱਥੇ ਪੁਲਿਸ ਪ੍ਰਸ਼ਾਂਸ਼ਨ ਨੇ ਇੱਕ ਨੌਜਵਾਨ 32 ਬੌਰ ਤੇ5 ਕਾਰਤੂਸਾਂ ਸਮੇਤ ਕਾਬੂ ਕਰ ਲਿਆਂ ਹੈ ਜਿਸ ਚ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ ਤੇ ਉੱਥੇ ਹੀ ਏਐਸਆਈ ਦਾ ਕਹਿਣਾ ਹੈ ਕਿ ਨੌਜਵਾਨ ਨੰੈ ਇੱਕ ਰਿਵਾਲਰ ਨਾਲ ਪੁਲਿਸ ਨੇ ਕਾਬੂ ਕੀਤਾ ਹੈ ਤੇ ਜਿਸਤੇ ਪਹਿਲਾ ਵੀ 5 ਮੁਕਦਮੇ ਦਰਜ ਨੇ ਤੇ ਉਸਦਾ ਭਰਾਂ ਵੀ ਜੇਲ਼੍ਹ ਚ ਹੈ ਤੇ ਇਸ ਨੌਜਵਾਨ ਤੇ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਅਗਲਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
Related posts:
IDFC ਦਾ ਮੈਨੇਜਰ 40,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ
ਭਗਵਾਨ ਕਿਸੇ ਦਾ ਏਕਾਧਿਕਾਰ ਨਹੀਂ ਹੋ ਸਕਦਾ: ਸੰਧਵਾਂ ਨੇ ਸ੍ਰੀ ਰਾਮ ਦੀ ਪਵਿੱਤਰ ਸਥਾਪਨਾ ਦਾ ਸਿਆਸੀਕਰਨ ਕਰਨ ਨੂੰ ਮੰਦਭਾਗਾ...
ਪੰਜਾਬ ਸਰਕਾਰ ਵੱਲੋਂ ਪਠਾਨਕੋਟ ’ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਜ਼ੋਰਦਾਰ ਕਾਰਵਾਈ; 7 ਵਿਅਕਤੀ ਗ੍ਰਿਫ਼ਤਾਰ ਅਤੇ ਮਸ਼ੀਨਰੀ...
ਇਕ ਨਵੰਬਰ ਨੂੰ ਹੋਣ ਵਾਲੀ ਡਿਬੇਟ ਨੂੰ ਲੈ ਕੇ BJP ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ CM ਮਾਨ ਨੂੰ ਪੁੱਛੇ ਸਵਾਲ