ਪੇਪਰ ‘ਤੇ ਸਿਆਸਤ ਲੀਕ! Harjot Bains on Pharmacy Paper |

0
1

ਫਾਰਮੇਸੀ ਪੇਪਰ ਵਿਵਾਦ ਨੂੰ ਲੈ ਕੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣਾ ਪੱਖ ਰੱਖਿਆ ਹੈ। ਬੈਂਸ ਨੇ ਕਿਹਾ ਕਿ ਪੰਜਾਬ ਵਿੱਚ ਕੋਈ ਪੇਪਰ ਲੀਕ ਨਹੀਂ ਹੋਇਆ ਅਤੇ ਵਾਰ-ਵਾਰ ਬੋਲਣ ਨਾਲ ਝੂਠ ਸੱਚ ਨਹੀਂ ਬਣ ਜਾਂਦਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਖੇਤਰ ਵਿੱਚ ਲਗਾਤਾਰ ਕੰਮ ਕਰ ਰਹੀ ਹੈ ਅਤੇ ਵਿਦਿਆਰਥੀਆਂ ਲਈ ਕਈ ਕਦਮ ਚੁੱਕੇ ਜਾ ਰਹੇ ਹਨ। ਬੈਂਸ ਨੇ ਦਾਅਵਾ ਕੀਤਾ ਕਿ 882 ਵਿਦਿਆਰਥੀਆਂ ਨੇ NEET ਦੀ ਪ੍ਰੀਖਿਆ ਪਾਸ ਕੀਤੀ ਹੈ ਅਤੇ ਸਕੂਲਾਂ ਦੇ ਵਿਕਾਸ ਲਈ 2500 ਕਰੋੜ ਰੁਪਏ ਖਰਚ ਕੀਤੇ ਗਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਮਾਮਲੇ ਦਾ ਮਾਸਟਰਮਾਈਂਡ ਹਰਿਆਣਾ ਦੇ ਭਿਵਾਨੀ ਨਾਲ ਸਬੰਧਤ ਹੈ।

Rozana Times

LEAVE A REPLY

Please enter your comment!
Please enter your name here