ਪੰਜਾਬੀ ਅਦਾਕਾਰ ਗੁੱਗੂ ਗਿੱਲ ਨੇ ਨਸ਼ਿਆ ਨੂੰ ਲੈ ਕੇ ਕਹਿ ਵੱਡੀ ਗੱਲ, ਤੁਸੀ ਵੀ ਸੁਣੋ

ਚੰਡੀਗੜ੍ਹ: ਨਸ਼ਿਆਂ ਨੂੰ ਥੱਲ ਪਾਉਣ ਲਈ ਪੰਜਾਬ ਸਰਕਾਰ ਅਤੇ ਪੁਲਿਸ ਵੱਲੋਂ ਨਸ਼ਾ ਵਿਰੋਧੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਵਿਚ ਪੰਜਾਬੀ ਅਦਾਕਾਰ ਗੁੱਗੂ ਗਿੱਲ ਜੁੜ ਗਏ ਹਨ। ਉਨ੍ਹਾਂ ਇੱਕ ਵੀਡੀਓ ਜਾਰੀ ਕਰਕੇ ਲੋਕਾਂ ਨੂੰ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ।

Super Exclusive : ਅੱਖਾਂ ਤੋਂ ਅੰਨੇ ਮੁੰਡੇ ਦੀ ਦਰਦਭਰੀ ਜ਼ਿੰਦਗੀ? ਭਰਾਵਾਂ ਭਾਬੀਆਂ ਨੇ ਵੀ ਨਹੀਂ ਦਿੱਤਾ ਸਾਥ

ਉਨ੍ਹਾਂ ਕਿਹਾ ਕਿ ਹਰ ਨਸ਼ਾ ਮਾੜਾ ਹੈ ਪਰ ਚਿੱਟੇ ਦੇ ਨਸ਼ੇ ਨੇ ਘਰਾਂ ਦੇ ਘਰ ਉਜਾੜ ਕੇ ਰੱਖ ਦਿੱਤਾ ਹੈ। ਗੁੱਗੂ ਗਿੱਲ ਨੇ ਕਿਹਾ ਕਿ ਚਿੱਟੇ ਦੇ ਨਸ਼ੇ ਨੇ ਪੰਜਾਬ ਦੀਆਂ ਧੀਆਂ ਭੈਣਾਂ ਦਾ ਰੰਗ ਗੋਰਾ ਕਰ ਦਿੱਤਾ ਹੈ। ਇਸ ਨਸ਼ੇ ਤੋਂ ਬਚਣਾ ਬਹੁਤ ਜ਼ਰੂਰੀ ਹੈ।

See also  ਅੱਜ ਵਿਆਹ ਦੇ ਬੱਧਨ 'ਚ ਬੱਝਣਗੇ (RAGNEETI) ਰਾਘਵ ਚੱਢਾ ਤੇ ਪਰਨੀਤੀ ਚੋਪੜਾ