AICC ਨੇ ਸੰਗਠਨ ਵਿੱਚ ਵੱਡੇ ਬਦਲਾਅ ਕਰਦਿਆਂ ਸਚਿਨ ਪਾਇਲਟ ਨੂੰ ਪੰਜਾਬ ਦਾ General Secretary In-charge ਨਿਯੁਕਤ ਕੀਤਾ। ਜਾਣੋ ਹੋਰ ਕਿਹੜੇ ਸੂਬਿਆਂ ਵਿੱਚ ਨਵੇਂ ਇੰਚਾਰਜ ਬਣੇ।ਪੰਜਾਬ ਕਾਂਗਰਸ ’ਚ ਵੱਡਾ ਬਦਲਾਅ! ਸਚਿਨ ਪਾਇਲਟ ਨੂੰ ਮਿਲੀ ਪੰਜਾਬ ਇੰਚਾਰਜ ਦੀ ਜ਼ਿੰਮੇਵਾਰੀ, AICC ਨੇ ਕੀਤੀਆਂ ਕਈ ਵੱਡੀਆਂ ਨਿਯੁਕਤੀਆਂਨਵੀਂ ਦਿੱਲੀ: ਕਾਂਗਰਸ ਨੇ ਪਾਰਟੀ ਸੰਗਠਨ ਵਿੱਚ ਵੱਡੇ ਪੱਧਰ ’ਤੇ ਬਦਲਾਅ ਕਰਦਿਆਂ ਕਈ ਸੂਬਿਆਂ ਲਈ ਨਵੇਂ AICC ਜਨਰਲ ਸਕੱਤਰ ਅਤੇ ਇੰਚਾਰਜ ਨਿਯੁਕਤ ਕੀਤੇ ਹਨ। ਕਾਂਗਰਸ ਦੇ ਅਧਿਕਾਰਤ ਪ੍ਰੈੱਸ ਰਿਲੀਜ਼ ਮੁਤਾਬਕ ਸਚਿਨ ਪਾਇਲਟ ਨੂੰ ਪੰਜਾਬ ਦਾ General Secretary In-charge ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀਆਂ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੀਆਂ।Read More
- Advertisement -
Recent Posts
Most Popular
Congress Crisis: ਫੇਰਬਦਲ ਦੀਆਂ ਖ਼ਬਰਾਂ ਵਿਚਾਲੇ ਵੜਿੰਗ ਦਾ ਵੱਡਾ ਬਿਆਨ, ‘ਕੋਈ ਆਵੇ, ਕੋਈ ਜਾਵੇ,...
ਪੰਜਾਬ ਕਾਂਗਰਸ ਚ ਫੇਰਬਦਲ ਦੀਆਂ ਖ਼ਬਰਾਂ ਵਿਚਾਲੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕੋਈ ਆਵੇ, ਕੋਈ ਜਾਵੇ, ਮੈਂ ਲੜਦਾ ਰਹਾਂਗਾ- ਵੜਿੰਗ
Rozana Times
ਕੈਂਸਰ ਇਲਾਜ ਦਾ ਖਰਚਾ ਨਹੀਂ ਬਣੇਗਾ ਰੁਕਾਵਟ, ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ₹10 ਲੱਖ...
lਛਾਤੀ ਦੇ ਕੈਂਸਰ ਦਾ ਇਲਾਜ ਸਿਰਫ਼ ਸਰਜਰੀ ਅਤੇ ਕੀਮੋਥੈਰੇਪੀ ਤੱਕ ਸੀਮਤ ਨਹੀਂ ਰਹਿੰਦਾ, ਸਗੋਂ ਕੁਝ ਮਰੀਜ਼ਾਂ ਨੂੰ ਰੇਡੀਏਸ਼ਨ, ਟਾਰਗੇਟਿਡ ਜਾਂ ਹਾਰਮੋਨ ਥੈਰੇਪੀ ਦੇ ਨਾਲ...
ਜੰਗਲਾਤ ਕਾਮਿਆਂ ਦਾ ਸੂਬਾ ਸਰਕਾਰ ਦੇ ਭਲਾਈ ਏਜੰਡੇ ਵਿੱਚ ਅਹਿਮ ਸਥਾਨ: ਮੰਤਰੀ ਲਾਲ ਚੰਦ...
ਕਿਸੇ ਵੀ ਕਾਮੇ ਨੂੰ ਨੌਕਰੀ ਤੋਂ ਨਹੀਂ ਕੱਢਿਆ ਜਾਵੇਗਾ; ਕਿਹਾ- ਸੂਬਾ ਸਰਕਾਰ ਨੇ 1,458 ਜੰਗਲਾਤ ਕਾਮਿਆਂ ਨੂੰ ਕੀਤਾ ਰੈਗੂਲਰ Read More
Rozana Times
ਪੰਜਾਬ ਕਾਂਗਰਸ ’ਚ ਵੱਡਾ ਬਦਲਾਅ! ਸਚਿਨ ਪਾਇਲਟ ਨੂੰ ਮਿਲੀ ਪੰਜਾਬ ਇੰਚਾਰਜ ਦੀ ਜ਼ਿੰਮੇਵਾਰੀ |
AICC ਨੇ ਸੰਗਠਨ ਵਿੱਚ ਵੱਡੇ ਬਦਲਾਅ ਕਰਦਿਆਂ ਸਚਿਨ ਪਾਇਲਟ ਨੂੰ ਪੰਜਾਬ ਦਾ General Secretary In-charge ਨਿਯੁਕਤ ਕੀਤਾ। ਜਾਣੋ ਹੋਰ ਕਿਹੜੇ ਸੂਬਿਆਂ ਵਿੱਚ ਨਵੇਂ ਇੰਚਾਰਜ...
ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਦੇਸ਼ ਭਰ ਦੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀ ਮੁਬਾਰਕਬਾਦ...
ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਦੇਸ਼ ਭਰ ਦੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੇ ਮੌਕੇ ’ਤੇ ਹਾਰਦਿਕ ਵਧਾਈ ਦਿੱਤੀ। ਚੰਡੀਗੜ੍ਹ - ਪੰਜਾਬ ਵਿਧਾਨ ਸਭਾ...















