ਪੰਜਾਬ ਕਾਂਗਰਸ ਵਿੱਚ ਚੱਲ ਰਹੀ ਅੰਦਰੂਨੀ ਖਿੱਚਤਾਣ ਦੇ ਦਰਮਿਆਨ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪੰਜਾਬ ਵਿੱਚ ਕਾਂਗਰਸ ਪਾਰਟੀ ਲਈ ਅੱਗੇ ਹੋ ਕੇ ਚੋਣ ਪ੍ਰਚਾਰ ਕਰਨਗੇ। ਪੰਜਾਬ ਕਾਂਗਰਸ ‘ਚ ਕਾਟੋ-ਕਲੇਸ਼ ਵਿਚਾਲੇ ਗੁਰਜੀਤ ਔਜਲਾ ਦਾ ਵੱਡਾ ਬਿਆਨ… ਪੰਜਾਬ ਕਾਂਗਰਸ ਵਿੱਚ ਚੱਲ ਰਹੀ ਅੰਦਰੂਨੀ ਖਿੱਚਤਾਣ ਦੇ ਦਰਮਿਆਨ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪੰਜਾਬ ਵਿੱਚ ਕਾਂਗਰਸ ਪਾਰਟੀ ਲਈ ਅੱਗੇ ਹੋ ਕੇ ਚੋਣ ਪ੍ਰਚਾਰ ਕਰਨਗੇ।ਔਜਲਾ ਨੇ ਦਾਅਵਾ ਕੀਤਾ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਆਪਣੀ ਸਰਕਾਰ ਬਣਾਏਗੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦੋ ਦਿਨਾਂ ਵਿੱਚ ਇਹ ਖਬਰ ਚੱਲੇਗੀ ਕਿ ਪੰਜਾਬ ਕਾਂਗਰਸ ਇੱਕਜੁੱਟ ਹੋ ਕੇ ਚੋਣ ਮੈਦਾਨ ਵਿੱਚ ਉਤਰ ਰਹੀ ਹੈ।ਉਹਨਾਂ ਕਿਹਾ ਇਹ ਵਿਚਾਰਾਂ ਦਾ ਮੱਤਭੇਦ ਹੈ ਕਿਉਂਕਿ ਇੱਥੇ ਹਰ ਇੱਕ ਨੂੰ ਬੋਲਣ ਦਾ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵਿੱਚ ਸਭ ਕੁਝ ਠੀਕ ਹੋਵੇਗਾ।
- Advertisement -
Recent Posts
Most Popular
Dr. Amar Singh Exclusive | ‘ਪੰਜਾਬ ‘ਚ ਕਾਂਗਰਸ ਝੂਠ ਬੋਲਣ ਵਾਲਾ ਮੈਨੀਫੈਸਟੋ ਨਹੀਂ ਬਣਾਵੇਗੀ’...
ਕਾਂਗਰਸ ਵੱਲੋਂ ਕਰਜ਼ ਮੁਕਤੀ ਨੂੰ ਲੈ ਕੇ ਵੱਡੇ PLAN ਦੀ ਤਿਆਰੀ ਕੀਤੀ ਜਾ ਰਹੀ ਹੈ। ਆਉਣ ਵਾਲੇ ਮੈਨੀਫੈਸਟੋ ਵਿੱਚ ਕਿਸਾਨਾਂ ਅਤੇ ਆਮ ਲੋਕਾਂ ਲਈ...
ਪੰਜਾਬ ਦੀਆਂ ਦੋ ਯੂਨੀਵਰਸਿਟੀਆਂ ਨੂੰ ਮਿਲੇ ਨਵੇਂ ਵਾਈਸ ਚਾਂਸਲਰ, ਡਾ. ਰਾਜਿੰਦਰ ਕੁਮਾਰ ਬਾਂਸਲ ਅਤੇ...
ਪੰਜਾਬ ਦੀਆਂ ਦੋ ਪ੍ਰਮੁੱਖ ਯੂਨੀਵਰਸਿਟੀਆਂ ਨੂੰ ਨਵੇਂ ਵਾਈਸ ਚਾਂਸਲਰ ਮਿਲੇ। ਡਾ. ਰਾਜਿੰਦਰ ਕੁਮਾਰ ਬਾਂਸਲ ਨੂੰ ਬਾਬਾ ਫ਼ਰੀਦ ਯੂਨੀਵਰਸਿਟੀ ਅਤੇ ਡਾ. ਅਰਵਿੰਦ ਕੁਮਾਰ ਬਾਂਸਲ ਨੂੰ...
ਪੰਜਾਬ ਵਿੱਚ ‘ਆਪ’ ਨੇ ਸਪੋਕਸਪਰਸਨ ਅਤੇ TV ਪੈਨਲਿਸਟਾਂ ਦੀ ਸੂਚੀ ‘ਚ ਮੀਤ ਹੇਅਰ, ਚੱਬੇਵਾਲ,...
ਗੁਰਪ੍ਰੀਤ ਸਿੰਘ ਜੀਪੀ ਪੰਜਾਬ ਦੀ ਸਿਆਸਤ ਵਿੱਚ ਇੱਕ ਦਲਿਤ ਆਗੂ ਅਤੇ ਸਾਬਕਾ ਕਾਂਗਰਸੀ ਵਿਧਾਇਕ ਹਨ, ਜੋ ਮਾਰਚ 2024 ਵਿੱਚ ਕਾਂਗਰਸ ਛੱਡ ਕੇ ਆਮ ਆਦਮੀ...
ਪੰਜਾਬ ‘ਚ 7 ਲੱਖ ਤੋਂ ਵੱਧ ਮਹਿਲਾਵਾਂ ਨੂੰ ਮਿਲ ਰਹੀ ਮਹੀਨਾਵਾਰ ਵਿੱਤੀ ਸਹਾਇਤਾ ਅਤੇ...
ਪੰਜਾਬ ਸਰਕਾਰ ਨੇ ਵਿੱਤੀ ਸਾਲ 2026-27 ਦੌਰਾਨ ਇਸ ਸਕੀਮ ਦੇ ਪ੍ਰਭਾਵਸ਼ਾਲੀ ਸੰਚਾਲਨ ਲਈ ₹1,200.97 ਕਰੋੜ ਦਾ ਬਜਟ ਉਪਬੰਧ ਕੀਤਾ ਹੈ। ਸਰਕਾਰ ਦਾ ਉਦੇਸ਼ ਹਰ...
ਮੀਤ ਹੇਅਰ ਦਾ ਚੰਨੀ ‘ਤੇ ਤਿੱਖਾ ਪਲਟਵਾਰ, ਸੱਜਣ ਕੁਮਾਰ ਮਾਮਲੇ ‘ਤੇ ਕਾਂਗਰਸ ਨੂੰ ਘੇਰਿਆ...
ਸੱਜਣ ਕੁਮਾਰ ਮਾਮਲੇ ’ਤੇ ਚਰਨਜੀਤ ਸਿੰਘ ਚੰਨੀ ਦੇ ਬਿਆਨ ਨੂੰ ਲੈ ਕੇ ਮੀਤ ਹੇਅਰ ਨੇ ਪਲਟਵਾਰ ਕੀਤਾ। ਮੀਤ ਹੇਅਰ ਨੇ ਕਾਂਗਰਸ ਅਤੇ ਚੰਨੀ ’ਤੇ...















