ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਵਿਧਾਨ ਸਭਾ ਇਜਲਾਸ ਬੁਲਾਉਣ ਨੂੰ ਲੈ ਕੇ ਹੋ ਸਕਦੀ ਹੈ ਚਰਚਾ

ਚੰਡੀਗੜ੍ਹ: ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਚੰਡੀਗੜ੍ਹ ਵਿਖੇ ਸਵੇਰੇ 11.00 ਵਜੇ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਵੇਗੀ। ਮੰਤਰੀ ਮੰਡਲ ਦੀ ਇਸ ਮੀਟਿੰਗ ਵਿਚ ਕਈ ਅਹਿਮ ਫੈਸਲਿਆਂ ਜਿਵੇਂ ਕਿ ਵਿਧਾਨ ਸਭਾ ਇਜਲਾਸ ਦੁਬਾਰਾ ਬੁਲਾਉਣ ਨੂੰ ਲੈ ਕੇ ਚਰਚਾ ਹੋ ਸਕਦੀ ਹੈ। ਇਸ ਤੋਂ ਇਲਾਵਾ ਨੋਕਰੀਆਂ ਨੂੰ ਲੈ ਕੇ ਵੀ ਵੱਡਾ ਐਲਾਨ ਹੋ ਸਕਦਾ।

See also  ਫਰੀਦਕੋਟ ਅਦਾਲਤ ਵੱਲੋਂ ਪ੍ਰਕਾਸ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਦੀ ਜਮਾਨਤ ਅਰਜੀ ਤੇ ਫੈਸਲਾ ਸੁਰੱਖਿਅਤ,