ਪੰਜਾਬ ਦੀ ਸਿਆਸਤ ਵਿੱਚ BJP ਵੱਲੋਂ ਵੱਡਾ ਦਾਅਵਾ ਕੀਤਾ ਗਿਆ ਹੈ। ਪਾਰਟੀ ਆਗੂਆਂ ਨੇ ਕਿਹਾ ਹੈ ਕਿ BJP ਪੰਜਾਬ ਵਿੱਚੋਂ ਗੈਂਗਸਟਰਵਾਦ ਅਤੇ ਨਸ਼ੇ ਦੀ ਸਮੱਸਿਆ ਨੂੰ ਖ਼ਤਮ ਕਰੇਗੀ। ਇਸ ਦੇ ਨਾਲ ਹੀ ਆਗੂਆਂ ਨੇ ਹਰ ਹਾਲ ਵਿੱਚ ਪੰਜਾਬ ਵਿੱਚ ਸਰਕਾਰ ਬਣਾਉਣ ਦਾ ਦਾਅਵਾ ਵੀ ਕੀਤਾ ਹੈ। BJP ਦੇ ਇਸ ਬਿਆਨ ਨਾਲ ਪੰਜਾਬ ਦੀ ਸਿਆਸਤ ਵਿੱਚ ਨਵੀਂ ਚਰਚਾ ਛਿੜ ਗਈ ਹੈ। ਦੇਖੋ ਪੂਰੀ ਰਿਪੋਰਟ।







