ਪੰਜਾਬ ‘ਚ ਪੈਟਰੋਲ ਤੇ ਡੀਜ਼ਲ ਸਸਤਾ ਹੋਇਆ ਹੈ ਅਤੇ ਨਵੀਂ ਰੇਟ ਲਿਸਟ ਜਾਰੀ ਹੋ ਗਈ ਹੈ, ਪੰਜਾਬ ਵਿੱਚ ਪੈਟਰੋਲ ਦੀ ਕੀਮਤ ਵਿੱਚ 32 ਪੈਸੇ ਅਤੇ ਡੀਜ਼ਲ ਦੀ ਕੀਮਤ ਵਿੱਚ 30 ਪੈਸੇ ਦੀ ਕਮੀ ਦਰਜ ਕੀਤੀ ਗਈ ਹੈ। ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਅੱਜ ਕੋਈ ਬਦਲਾਅ ਨਹੀਂ ਹੋਇਆ ਹੈ।

ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਹਨ। WTI ਕਰੂਡ 77.07 ਡਾਲਰ ਪ੍ਰਤੀ ਬੈਰਲ ‘ਤੇ ਵਿਕ ਰਿਹਾ ਹੈ। ਇਸ ਦੇ ਨਾਲ ਹੀ ਬ੍ਰੈਂਟ ਕਰੂਡ 81.07 ਡਾਲਰ ਪ੍ਰਤੀ ਬੈਰਲ ‘ਤੇ ਕਾਰੋਬਾਰ ਕਰ ਰਿਹਾ ਹੈ, ਭਾਰਤ ਵਿੱਚ ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ।
Related posts:
ਵਿਧਾਇਕ ਦੇ ਨਜ਼ਦੀਕੀ ਨੂੰ ਅਦਾਲਤ ਨੇ 10 ਮਾਰਚ ਤੱਕ ਭੇਜਿਆ ਜੁਡੀਸਲ, ਰਿਸ਼ਵਤ ਕਾਂਡ ਮਾਮਲੇ ਵਿਚ ਵਿਜੀਲੈਂਸ ਵੱਲੋਂ 3 ਵਾਰ ...
ਅੰਮ੍ਰਿਤਸਰ ਵਿੱਚ ਕਿਸਾਨਾਂ ਨੇ ਖੋਲ੍ਹਿਆ ਜਾਮ, ਕੱਥੂਨੰਗਲ ਟੋਲ ਪਲਾਜ਼ਾ ਵਿਖੇ ਧਰਨਾ ਲਾਉਣ ਦਾ ਫ਼ੈਸਲਾ ।
ਸਰਕਾਰੀ ਫੰਡਾਂ ਦੀ ਦੁਰਵਰਤੋਂ ਲਈ ਲੋਕ ਨਿਰਮਾਣ ਵਿਭਾਗ ਦਾ ਇੱਕ ਕਾਰਜ਼ਕਾਰੀ ਇੰਜੀਨੀਅਰ ਤੇ 3 ਜੂਨੀਅਰ ਇੰਜੀਨੀਅਰ ਮੁੱਅਤਲ
ਰੇਲ ਗੱਡੀ 'ਚ ਸਫ਼ਰ ਕਰਨ ਤੋਂ ਪਹਿਲਾ ਪੜ੍ਹ ਲਵੋ ਇਹ ਖ਼ਬਰ, ਨਹੀਂ ਤਾਂ ਕਰਨਾ ਪਵੇਗਾ ਮੂਸ਼ਕਲਾਂ ਦਾ ਸਾਹਮਣਾ