ਪੰਜਾਬ ‘ਚ ਬੱਸਾਂ ‘ਚ ਸਫ਼ਰ ਕਰਨ ਵਾਲਿਆਂ ਲਈ ਵੱਡੀ ਰਾਹਤ ! ਖਤਮ ਹੋਈ ਹੜਤਾਲ |

Last Updated:

ਪੰਜਾਬ ‘ਚ ਬੱਸਾਂ ‘ਚ ਸਫ਼ਰ ਕਰਨ ਵਾਲਿਆਂ ਲਈ ਚੰਗੀ ਖਬਰ ਸਾਹਮਣੇ ਆਈ ਹੈ। ਪੰਜਾਬ ਭਰ ‘ਚ ਸਰਕਾਰੀ ਬੱਸਾਂ ਦੀ ਹੜਤਾਲ ਖ਼ਤਮ ਹੋ ਗਈ ਹੈ। ਸਰਕਾਰ ਵੱਲੋਂ ਮਿਲੇ ਭਰੋਸੇ ਤੋਂ ਬਾਅਦ ਹੜਤਾਲ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਜੇਲ੍ਹਾਂ ‘ਚ ਬੰਦ PRTC ਮੁਲਾਜ਼ਮ ਰਿਹਾਅ ਹੋਣਗੇ।

ਪੰਜਾਬ ‘ਚ ਬੱਸਾਂ ‘ਚ ਸਫ਼ਰ ਕਰਨ ਵਾਲਿਆਂ ਲਈ ਵੱਡੀ ਰਾਹਤ ! ਖਤਮ ਹੋਈ ਹੜਤਾਲ

ਪੰਜਾਬ ‘ਚ ਬੱਸਾਂ ‘ਚ ਸਫ਼ਰ ਕਰਨ ਵਾਲਿਆਂ ਲਈ ਚੰਗੀ ਖਬਰ ਸਾਹਮਣੇ ਆਈ ਹੈ। ਪੰਜਾਬ ਭਰ ‘ਚ ਸਰਕਾਰੀ ਬੱਸਾਂ ਦੀ ਹੜਤਾਲ ਖ਼ਤਮ ਹੋ ਗਈ ਹੈ। ਸਰਕਾਰ ਵੱਲੋਂ ਮਿਲੇ ਭਰੋਸੇ ਤੋਂ ਬਾਅਦ ਹੜਤਾਲ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਜੇਲ੍ਹਾਂ ‘ਚ ਬੰਦ PRTC ਮੁਲਾਜ਼ਮ ਰਿਹਾਅ ਹੋਣਗੇ। ਇਸ ਹੜਤਾਲ ਕਾਰਨ ਲੋਕਾਂ ਨੂੰ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪਿਆ।

Source link

See also  ਜੰਡਿਆਲਾ ਗੁਰੂ 'ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆ ਗੋਲੀ+ਆ, 1 ਗੈਂਗਸਟਰ ਢੇਰ, 1 ਪੁਲਿਸ ਮੁਲਾਜ਼ਮ ਜ਼ਖਮੀ