ਪੰਜਾਬ 'ਚ ਵੱਡਾ ਐਨਕਾਊਂਟਰ, ਹੋਈ ਕਰਾਸ ਫਾਇਰਿੰਗ

0
3
Screenshot

ਤਰਨਤਾਰਨ ਵਿੱਚ ਪੁਲਿਸ ਅਤੇ ਬਦਮਾਸ਼ ਵਿਚਾਲੇ ਮੁਕਾਬਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਪੱਟੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਨਾਕਾਬੰਦੀ ਕੀਤੀ ਸੀ। ਇਸ ਦੌਰਾਨ ਬਾਈਕ ’ਤੇ ਸਵਾਰ ਮੁਲਜ਼ਮ ਨੇ ਪੁਲਿਸ ਨੂੰ ਦੇਖਦੇ ਹੀ ਫਾਇਰਿੰਗ ਕਰ ਦਿੱਤੀ, ਜਿਸ ਤੋਂ ਬਾਅਦ ਪੁਲਿਸ ਨੇ ਵੀ ਜਵਾਬੀ ਕਾਰਵਾਈ ਕੀਤੀ। ਗੋਲੀ ਲੱਗਣ ਕਾਰਨ ਗੈਂਗਸਟਰ ਦਾ ਇੱਕ ਗੁਰਗਾ ਜ਼ਖ਼ਮੀ ਹੋ ਗਿਆ। ਪੁਲਿਸ ਨੇ ਮੌਕੇ ਤੋਂ ਇੱਕ ਪਿਸਟਲ ਅਤੇ ਬਾਈਕ ਬਰਾਮਦ ਕੀਤੀ ਹੈ। ਪੁਲਿਸ ਮੁਤਾਬਕ ਮੁਲਜ਼ਮ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿੱਚ ਕਈ ਮਾਮਲੇ ਦਰਜ ਹਨ।

Rozana Times

LEAVE A REPLY

Please enter your comment!
Please enter your name here