ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 6 IAS ਤੇ 39 PCS ਅਧਿਕਾਰੀਆਂ ਦੇ ਤਬਾਦਲੇ | ਪੰਜਾਬ ਖ਼ਬਰਾਂ

0
1
Administration Transfers chd: ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਅਧਿਕਾਰੀਆਂ ਦਾ ਹੋਇਆ ਤਬਾਦਲਾ !, ਵੇਖੋ ਲਿਸਟ ! |



Last Updated:May 02, 2026 8:39 AM ISTਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 6 IAS ਤੇ 39 PCS ਅਧਿਕਾਰੀਆਂ ਦੇ ਤਬਾਦਲੇNews18ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ, ਜਿਸ ਤਹਿਤ 6 IAS ਅਤੇ 39 PCS ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਸ ਫੈਸਲੇ ਨਾਲ ਕਈ ਮਹੱਤਵਪੂਰਨ ਅਹੁਦਿਆਂ ‘ਤੇ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ।IAS ਅਧਿਕਾਰੀ ਨੀਲਿਮਾ ਨੂੰ ਪੰਜਾਬ ਦਾ ਨਵਾਂ ਗ੍ਰਹਿ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸਾਕਸ਼ੀ ਸਾਹਨੀ ਨੂੰ ਹਾਊਸਿੰਗ ਐਂਡ ਅਰਬਨ ਡਵੈਲਪਮੈਂਟ ਵਿਭਾਗ ਦੀ ਮੁੱਖ ਪ੍ਰਸ਼ਾਸਕ ਬਣਾਇਆ ਗਿਆ ਹੈ, ਜੋ ਸ਼ਹਿਰੀ ਵਿਕਾਸ ਨਾਲ ਜੁੜੇ ਮਹੱਤਵਪੂਰਨ ਕੰਮਾਂ ਦੀ ਦੇਖਭਾਲ ਕਰਨਗੇ।ਉੱਥੇ ਹੀ ਸੰਦੀਪ ਕੁਮਾਰ ਨੂੰ ਗਰੇਟਰ ਲੁਧਿਆਣਾ ਏਰੀਆ ਵਿਕਾਸ ਅਥਾਰਟੀ (GLADA) ਦਾ ਮੁੱਖ ਪ੍ਰਸ਼ਾਸਕ ਲਾਇਆ ਗਿਆ ਹੈ, ਜਦਕਿ ਅਭਿਜੀਤ ਕਪਲਿਸ਼ ਨੂੰ ਖਣਨ ਅਤੇ ਭੂ ਵਿਗਿਆਨ ਵਿਭਾਗ ਦਾ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ।ਇਸ ਵੱਡੇ ਫੇਰਬਦਲ ਨੂੰ ਪ੍ਰਸ਼ਾਸਨਿਕ ਕਾਰਗੁਜ਼ਾਰੀ ਨੂੰ ਹੋਰ ਮਜ਼ਬੂਤ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ।Read More



Rozana Times

LEAVE A REPLY

Please enter your comment!
Please enter your name here