Last Updated:Apr 04, 2026 9:35 AM ISTਪੰਜਾਬ ‘ਚ ਵੱਡੀ ਵਾਰਦਾਤ ਨੂੰ ਨਾਕਾਮ ਕਰ ਦਿੱਤਾ ਗਿਆ ਹੈ। ਅੰਮ੍ਰਿਤਸਰ ‘ਚ IED ਨਾਲ ਇੱਕ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਗਿਆ ਹੈ। IED ਅਤੇ ਹੋਰ ਸਮੱਗਰੀ ਸਮੇਤ ਇੱਕ ਨੌਜਵਾਨ ਨੂੰ ਕਾਬੂ ਕੀਤਾ ਗਿਆ ਹੈ। ਆਰੋਪੀ ਪਾਕਿਸਤਾਨ ਨਾਲ ਸੰਬੰਧਿਤ ਸਮਗਲਰ ਦੇ ਸੰਪਰਕ ਵਿੱਚ ਸੀ। ਉਸ ਕੋਲੋਂ ਅੱਧਾ ਕਿਲੋ ਵਿਸਫੋਟਕ ਬਰਾਮਦ ਕੀਤਾ ਗਿਆ ਹੈ।ਪੰਜਾਬ ‘ਚ ਵੱਡੀ ਵਾਰਦਾਤ ਨਾਕਾਮ…IED ਸਣੇ ਮੁਲਜ਼ਮ ਹਰਮਨ ਸਿੰਘ ਗ੍ਰਿਫਤਾਰ…ਪੰਜਾਬ ‘ਚ ਵੱਡੀ ਵਾਰਦਾਤ ਨੂੰ ਨਾਕਾਮ ਕਰ ਦਿੱਤਾ ਗਿਆ ਹੈ। ਅੰਮ੍ਰਿਤਸਰ ‘ਚ IED ਨਾਲ ਇੱਕ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਗਿਆ ਹੈ। IED ਅਤੇ ਹੋਰ ਸਮੱਗਰੀ ਸਮੇਤ ਇੱਕ ਨੌਜਵਾਨ ਨੂੰ ਕਾਬੂ ਕੀਤਾ ਗਿਆ ਹੈ। ਆਰੋਪੀ ਪਾਕਿਸਤਾਨ ਨਾਲ ਸੰਬੰਧਿਤ ਸਮਗਲਰ ਦੇ ਸੰਪਰਕ ਵਿੱਚ ਸੀ। ਉਸ ਕੋਲੋਂ ਅੱਧਾ ਕਿਲੋ ਵਿਸਫੋਟਕ ਬਰਾਮਦ ਕੀਤਾ ਗਿਆ ਹੈ।ਮੁਲਜ਼ਮ ਹਰਮਨ ਸਿੰਘ ਪਾਕਿ ਬੈਠੇ ਸਰਗਨਾ ਦੇ ਸੰਪਰਕ ‘ਚ ਸੀ। ਮੁਲਜ਼ਮ ਵੱਲੋਂ ਫਰਵਰੀ 2026 ਵਿੱਚ ਪਾਕਿਸਤਾਨ ਦੇ ਇਸ਼ਾਰੇ ਤੇ ਆਈਈਡੀ ਅਤੇ ਹੋਰ ਸਮੱਗਰੀ ਨੂੰ ਰਿਸੀਵ ਕੀਤਾ ਗਿਆ ਸੀ। ਪੁਲਿਸ ਨੇ ਇਸਨੂੰ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਪਹਿਲਾਂ ਕਾਬੂ ਕਰ ਲਿਆ। ਜਾਣਕਾਰੀ ਅਨੁਸਾਰ ਹਰਮਨ ਪਾਕਿਸਤਾਨ ਵਿੱਚ ਬੈਠੇ ਆਕਾਵਾਂ ਦੇ ਇਸ਼ਾਰਿਆਂ ਤੇ ਕੰਮ ਕਰਦਾ ਸੀ। ਮੁਲਜ਼ਮ ਕੋਲੋਂ IED ਦੇ ਨਾਲ ਇੱਕ PTD ਸਵਿੱਚ ਅਤੇ ਇੱਕ ਬੈਟਰੀ ਅਤੇ ਇੱਕ ਬਿਨਾਂ ਨੰਬਰ ਵਾਲਾ ਮੋਟਰਸਾਈਕਲ ਵੀ ਬਰਾਮਦ ਕੀਤਾ ਗਿਆ ਹੈ।Read More
- Advertisement -
Recent Posts
Most Popular
ਪੰਜਾਬ ਦੇ ਸਰਹੱਦੀ ਇਲਾਕਿਆਂ ਲਈ ਵੱਡਾ ਕਦਮ: ਉਝ ਦਰਿਆ ਦੇ ਪਾਣੀ ਦੀ ਵਰਤੋਂ ਲਈ...
ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਰਾਜਪਾਲ ਨਾਲ ਮੁਲਾਕਾਤ ਕੀਤੀ ਅਤੇ ਉਝ ਦਰਿਆ 'ਤੇ ਬੰਨ੍ਹ ਬਣਾ ਕੇ ਸਰਹੱਦੀ ਖੇਤਰਾਂ ਵਿੱਚ ਵਾਰ-ਵਾਰ ਆਉਣ ਵਾਲੀ ਸਾਲਾਨਾ ਹੜ੍ਹ...
punjab government issues new instructions on da arrears and court orders |
ਪੰਜਾਬ ਦੇ ਮੁਲਾਜ਼ਮਾਂ ਦੇ DA ਬਕਾਏ ਨਾਲ ਜੁੜੇ ਮਾਮਲਿਆਂ ਵਿੱਚ ਸਰਕਾਰ ਨੇ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਪਰ ਭੁਗਤਾਨ ਤੋਂ ਪਹਿਲਾਂ ਇੱਕ ਮਨਜ਼ੂਰੀ ਲੈਣੀ...
ਸਪੀਕਰ ਸੰਧਵਾਂ ਵੱਲੋਂ ਕਿਸਾਨਾਂ ਨੂੰ ਮਿੱਟੀ ਦੀ ਉਪਜਾਊ ਸ਼ਕਤੀ ਬਚਾਉਣ ਲਈ ਜੈਵਿਕ ਖੇਤੀ ਅਪਣਾਉਣ...
ਖੇਤੀ ਸਥਿਰਤਾ ਦੀ ਫੌਰੀ ਲੋੜ ਦਾ ਹਵਾਲਾ ਦਿੰਦਿਆਂ ਸਪੀਕਰ ਸੰਧਵਾਂ ਨੇ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਿਹਤਮੰਦ, ਉਪਜਾਊ ਜ਼ਮੀਨ ਦੀ ਲੋੜ ਹੈ। ਚੰਡੀਗੜ੍ਹ...
punjab congress cwc meeting in delhi charanjit singh channi to remain absent |
ਦਿੱਲੀ ਦੀ ਬੈਠਕ ਵਿੱਚ ਪੰਜਾਬ ਕਾਂਗਰਸ ਦੇ ਕਈ ਵੱਡੇ ਆਗੂ ਇਕੱਠੇ ਹੋਣਗੇ, ਪਰ ਚੰਨੀ ਦੀ ਗੈਰਹਾਜ਼ਰੀ ਨੇ ਸਿਆਸੀ ਚਰਚਾ ਤੇਜ਼ ਕਰ ਦਿੱਤੀ ਹੈ। ਹੁਣ...
ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਯੂਕੇ ਦੀ ਹਵਾਈ ਫ਼ੌਜ ’ਚ ਫਲਾਈਟ ਲੈਫਟੀਨੈਂਟ ਦੀ...
ਸ੍ਰੀ ਗੁਰੂ ਅਰਜਨ ਦੇਵ ਜੀ ਨੇ ਗੁਰਬਾਣੀ ਵਿੱਚ ਸਿੱਖਿਆ ਦਿੱਤੀ ਹੈ ਕਿ ਸਾਨੂੰ ਆਪਣੇ ਜੀਵਨ ਵਿੱਚ ਹਮੇਸ਼ਾ ਹੀ ਅਗਾਂਹ ਵਧਣ ਲਈ ਤਾਂਘ ਤੇ ਉੱਦਮ...















