ਪੰਜਾਬ ਤੇ ਸਿੱਖ ਇਤਿਹਾਸ ਨੂੰ ਸਿਲੇਬਸ ’ਚੋਂ ਹਟਾਉਣਾ ਚਿੰਤਾਜਨਕ: ਐਡਵੋਕੇਟ ਹਰਜਿੰਦਰ ਸਿੰਘ ਧਾਮੀ |

0
1
ਭਾਰਤ ਨੇ ਛੇਵੀਂ ਵਾਰ ਜਿੱਤਿਆ ਜੂਨੀਅਰ ਹਾਕੀ ਏਸ਼ੀਆ ਕੱਪ

ਪੰਜਾਬ ਯੂਨੀਵਰਸਿਟੀ ਵੱਲੋਂ ਐੱਮ.ਏ. ਇਤਿਹਾਸ ਸਿਲੇਬਸ ਵਿੱਚੋਂ ਪੰਜਾਬ ਤੇ ਸਿੱਖ ਇਤਿਹਾਸ ਨਾਲ ਸਬੰਧਤ 4 ਪੇਪਰ ਹਟਾਉਣ ’ਤੇ SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਇਤਰਾਜ਼ ਜਤਾਇਆ। ਪੰਜਾਬ ਤੇ ਸਿੱਖ ਇਤਿਹਾਸ ਨੂੰ ਸਿਲੇਬਸ ’ਚੋਂ ਹਟਾਉਣਾ ਚਿੰਤਾਜਨਕ: ਐਡਵੋਕੇਟ ਹਰਜਿੰਦਰ ਸਿੰਘ ਧਾਮੀਅੰਮ੍ਰਿਤਸਰ: ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐੱਮ.ਏ. ਇਤਿਹਾਸ ਦੇ ਪੋਸਟ-ਗ੍ਰੈਜੂਏਟ ਸਿਲੇਬਸ ਵਿੱਚੋਂ ਪੰਜਾਬ ਅਤੇ ਸਿੱਖ ਇਤਿਹਾਸ ਨਾਲ ਸਬੰਧਤ ਚਾਰ ਅਹਿਮ ਪੇਪਰ ਹਟਾਏ ਜਾਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ।Read More

Rozana Times

LEAVE A REPLY

Please enter your comment!
Please enter your name here